06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਨਾਭਾ ਦੇ ਬਨੇਰਾ ਕਲਾਂ ਸੰਮਤੀ ਜ਼ੋਨ ਤੋਂ ਜਿੱਤੇ ਕਾਂਗਰਸੀ ਉਮੀਦਵਾਰ

ਨਾਭਾ, 17 ਦਸੰਬਰ (ਜਗਨਾਰ ਸਿੰਘ ਦੁਲੱਦੀ) - ਨਾਭਾ ਤੋਂ ਬਲਾਕ ਸੰਮਤੀ ਜ਼ੋਨ ਨੰਬਰ 8 ਬਨੇਰਾ ਕਲਾਂ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਗੁਰਮੀਤ ਕੌਰ ਪਤਨੀ ਸਰਪੰਚ ਭੀਮ ਸਿੰਘ ਕਰੀਬ 64 ਵੋਟਾਂ ਨਾਲ ਜੇਤੂ ਕਰਾਰ ਦਿੱਤੇ ਗਏ ਹਨ। ਸਰਪੰਚ...

ਅਜੀਤ ਡੈਸਕ 17-12-2025

ਨਾਭਾ, 17 ਦਸੰਬਰ (ਜਗਨਾਰ ਸਿੰਘ ਦੁਲੱਦੀ) - ਨਾਭਾ ਤੋਂ ਬਲਾਕ ਸੰਮਤੀ ਜ਼ੋਨ ਨੰਬਰ 8 ਬਨੇਰਾ ਕਲਾਂ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਗੁਰਮੀਤ ਕੌਰ ਪਤਨੀ ਸਰਪੰਚ ਭੀਮ ਸਿੰਘ ਕਰੀਬ 64 ਵੋਟਾਂ ਨਾਲ ਜੇਤੂ ਕਰਾਰ ਦਿੱਤੇ ਗਏ ਹਨ। ਸਰਪੰਚ ਭੀਮ ਸਿੰਘ ਨੇ ਕਿਹਾ ਕਿ ਇਹ ਉਨਾਂ ਵਲੋਂ ਕਰਵਾਏ ਗਏ ਪਿੰਡ ਦੇ ਵਿਕਾਸ ਕਾਰਜਾਂ ਦੀ ਜਿੱਤ ਹੈ।

ਪਿਛਲੀ ਖ਼ਬਰ ਪੰਚਾਇਤ ਸੰਮਤੀ ਢੈਪਈ ਜ਼ੋਨ ਤੋਂ ਅਜ਼ਾਦ ਉਮੀਦਵਾਰ ਪਰਮਜੀਤ ਕੌਰ ਜੇਤੂ ਅਗਲੀ ਖ਼ਬਰ ਫਲਾਇੰਗ ਅਫ਼ਸਰ ਗੁਰਮੁੱਖ ਸਿੰਘ ਦਾ ਸਵਾਗਤ