06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਪੰਚਾਇਤ ਸੰਮਤੀ ਢੈਪਈ ਜ਼ੋਨ ਤੋਂ ਅਜ਼ਾਦ ਉਮੀਦਵਾਰ ਪਰਮਜੀਤ ਕੌਰ ਜੇਤੂ

ਮੁੱਲਾਂਪੁਰ-ਦਾਖਾ (ਲੁਧਿਆਣਾ) 17 ਦਸੰਬਰ (ਨਿਰਮਲ ਸਿੰਘ ਧਾਲੀਵਾਲ)- ਬਲਾਕ ਮੁੱਲਾਂਪੁਰ ਅਧੀਨ 25 ਪੰਚਾਇਤ ਸੰਮਤੀ ਜ਼ੋਨ ਅਤੇ 3 ਜਿਲ੍ਹਾ ਪ੍ਰੀਸ਼ਦ ਜ਼ੋਨਾਂ ਲਈ ਵੋਟਾਂ ਦੀ ਗਿਣਤੀ ਸਮੇਂ ਸੰਮਤੀ ਜ਼ੋਨ ਢੈਪਈ ਤੋਂ ਐੱਮ ਐੱਲ ਏ ਮਨਪ੍ਰੀਤ ਸਿੰਘ ਇਯਾਲੀ..

ਅਜੀਤ ਡੈਸਕ 17-12-2025

ਮੁੱਲਾਂਪੁਰ-ਦਾਖਾ (ਲੁਧਿਆਣਾ) 17 ਦਸੰਬਰ (ਨਿਰਮਲ ਸਿੰਘ ਧਾਲੀਵਾਲ)- ਬਲਾਕ ਮੁੱਲਾਂਪੁਰ ਅਧੀਨ 25 ਪੰਚਾਇਤ ਸੰਮਤੀ ਜ਼ੋਨ ਅਤੇ 3 ਜਿਲ੍ਹਾ ਪ੍ਰੀਸ਼ਦ ਜ਼ੋਨਾਂ ਲਈ ਵੋਟਾਂ ਦੀ ਗਿਣਤੀ ਸਮੇਂ ਸੰਮਤੀ ਜ਼ੋਨ ਢੈਪਈ ਤੋਂ ਐੱਮ ਐੱਲ ਏ ਮਨਪ੍ਰੀਤ ਸਿੰਘ ਇਯਾਲੀ ਦੀ ਹਮਾਇਤ ਵਾਲੀ ਅਜ਼ਾਦ ਉਮੀਦਵਾਰ ਬੀਬੀ ਪਰਮਜੀਤ ਕੌਰ ਨੇ ਆਪਣੇ ਵਿਰੋਧੀ ਕਾਂਗਰਸ ਪਾਰਟੀ ਉਮੀਦਵਾਰ ਬਲਬੀਰ ਕੌਰ ਨੂੰ 202 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਿਲ ਕੀਤੀ। ਅਜ਼ਾਦ ਉਮੀਦਵਾਰ ਨੂੰ 1734, ਜਦ ਕਿ ਕਾਂਗਰਸੀ ਉਮੀਦਵਾਰ ਨੂੰ 1532 ਵੋਟਾਂ ਮਿਲੀਆਂ।

ਪਿਛਲੀ ਖ਼ਬਰ ਸਿਆੜ ਜ਼ੋਨ ਤੋਂ ਪ੍ਰੋ: ਗੁਰਮੁੱਖ ਸਿੰਘ ਗੋਮੀ 488 ਵੋਟਾਂ ਨਾਲ ਜੇਤੂ ਅਗਲੀ ਖ਼ਬਰ ਨਾਭਾ ਦੇ ਬਨੇਰਾ ਕਲਾਂ ਸੰਮਤੀ ਜ਼ੋਨ ਤੋਂ ਜਿੱਤੇ ਕਾਂਗਰਸੀ ਉਮੀਦਵਾਰ