07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਬਜੀਤ ਸਿੰਘ ਨੇ ਜਿੱਤੀ ਫ਼ਰੀਦਕੋਟ ਬਲਾਕ ਸੰਮਤੀ ਦੀ ਚੋਣ

ਫ਼ਰੀਦਕੋਟ, 17 ਦਸੰਬਰ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਬਜੀਤ ਸਿੰਘ ਬਲਾਕ ਸੰਮਤੀ ਦੀ ਚੋਣ 541 ਵੋਟਾਂ ਨਾਲ ਜਿੱਤ ਗਏ ਗਏ ਹਨ। ਚੋਣ ਜਿੱਤਣ ਤੋਂ ਬਾਅਦ ਉਨ੍ਹਾਂ ਪਾਰਟੀ ਹਾਈ ਕਮਾਨ...

ਅਜੀਤ ਡੈਸਕ 17-12-2025

 ਫ਼ਰੀਦਕੋਟ, 17 ਦਸੰਬਰ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਬਜੀਤ ਸਿੰਘ ਬਲਾਕ ਸੰਮਤੀ ਦੀ ਚੋਣ 541 ਵੋਟਾਂ ਨਾਲ ਜਿੱਤ ਗਏ ਗਏ ਹਨ। ਚੋਣ ਜਿੱਤਣ ਤੋਂ ਬਾਅਦ ਉਨ੍ਹਾਂ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ।

ਪਿਛਲੀ ਖ਼ਬਰ ਪੰਚਾਇਤ ਸੰਮਤੀ ਰਕਬਾ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਹਰਦੀਪ ਕੌਰ ਜੇਤੂ ਅਗਲੀ ਖ਼ਬਰ ਕਾਦੀਆਂ ਦੇ ਬਲਾਕ ਸੰਮਤੀ ਵੈਰੋ ਨੰਗਲ ਤੋਂ ਆਮ ਆਦਮੀ ਪਾਰਟੀ ਦੇ ਬੀਬੀ ਰਜਵੰਤ ਕੌਰ ਜਿੱਤੇ