07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਚੱਕ ਸਰਵਣ ਨਾਥ ਤੋਂ ਸ਼੍ਰੋਮਣੀ ਅਕਾਲੀ ਦਲ ਜੇਤੂ

ਕੁਹਾੜਾ, 17 ਦਸੰਬਰ ( ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਜਿਲਾ ਪਰਿਸ਼ਦ ਜੋਨ ਚੱਕ ਸਰਵਰ ਨਾਥ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਪ੍ਰੀਤ ਕੌਰ ਪਤਨੀ ਐਡਵੋਕੇਟ ਮਨਦੀਪ ਸਾਹਨੀ 9529 ਵੋਟਾਂ ਨਾਲ ਜੇਤੂ ਰਹੇ ...

ਅਜੀਤ ਡੈਸਕ 17-12-2025

ਕੁਹਾੜਾ, 17 ਦਸੰਬਰ ( ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਜਿਲਾ ਪਰਿਸ਼ਦ ਜੋਨ ਚੱਕ ਸਰਵਰ ਨਾਥ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਪ੍ਰੀਤ ਕੌਰ ਪਤਨੀ ਐਡਵੋਕੇਟ ਮਨਦੀਪ ਸਾਹਨੀ 9529 ਵੋਟਾਂ ਨਾਲ ਜੇਤੂ ਰਹੇ ਜਦਕਿ ਕਾਂਗਰਸ ਪਾਰਟੀ ਨੂੰ 8906 ਬੀਜੇਪੀ ਨੂੰ 782 ਅਤੇ ਆਮ ਆਦਮੀ ਪਾਰਟੀ ਨੂੰ 8564 ਵੋਟਾਂ ਮਿਲੀਆਂ। ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਆਪਣੇ ਸਾਥੀਆਂ ਸਮੇਤ ਜੇਤੂ ਚਿੰਨ ਆਉਂਦੇ ਹੋਏ ।

ਪਿਛਲੀ ਖ਼ਬਰ ਬਲਾਕ ਸੰਮਤੀ ਮਾਜਰੀ ਦੇ ਪੈਟਰੋਲ ਜ਼ੋਨ ਤੋਂ 'ਆਪ' ਉਮੀਦਵਾਰ ਤਨਵੀਰ ਸਿੰਘ ਜੇਤੂ ਅਗਲੀ ਖ਼ਬਰ ਹਲਕਾ ਰਾਏਕੋਟ ਦੇ ਜ਼ੋਨ ਜਲਾਲਦੀਵਾਲ ਤੋਂ ਕਾਂਗਰਸ ਦੀ ਪ੍ਰਿਤਪਾਲ ਕੌਰ ਨੇ ਬਾਜ਼ੀ ਮਾਰੀ