07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਨਾਭਾ ਦੇ ਬਾਬਰਪੁਰ ਸੰਮਤੀ ਜ਼ੋਨ ਤੋਂ ਜਿੱਤਿਆ ਅਕਾਲੀ ਦਲ ਦਾ ਉਮੀਦਵਾਰ

ਨਾਭਾ , 17 ਦਸੰਬਰ (ਜਗਨਾਰ ਸਿੰਘ ਦੁਲੱਦੀ) - ਨਾਭਾ ਦੇ ਬਾਬਰਪੂਰ ਜ਼ੋਨ ਨੰਬਰ 12 ਤੋਂ ਬਲਾਕ ਸੰਮਤੀ ਦੀ ਚੋਣ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਸੁਰਜੀਤ ਕੌਰ ਵਲੋਂ ਕਰੀਬ 41 ਵੋਟਾਂ ਦੇ ਫਰਕ ਨਾਲ ਜਿੱਤੀ ਗਈ...

ਅਜੀਤ ਡੈਸਕ 17-12-2025

ਨਾਭਾ , 17 ਦਸੰਬਰ (ਜਗਨਾਰ ਸਿੰਘ ਦੁਲੱਦੀ) - ਨਾਭਾ ਦੇ ਬਾਬਰਪੂਰ ਜ਼ੋਨ ਨੰਬਰ 12 ਤੋਂ ਬਲਾਕ ਸੰਮਤੀ ਦੀ ਚੋਣ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਸੁਰਜੀਤ ਕੌਰ ਵਲੋਂ ਕਰੀਬ 41 ਵੋਟਾਂ ਦੇ ਫਰਕ ਨਾਲ ਜਿੱਤੀ ਗਈ ਹੈ। ਬੀਬੀ ਸੁਰਜੀਤ ਕੌਰ ਦੇ ਸਪੁੱਤਰ ਨੇ ਦੱਸਿਆ ਕਿ ਇਹ ਜਿੱਤ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ ਹੈ।

ਪਿਛਲੀ ਖ਼ਬਰ ਮੁਹਾਰ ਜ਼ੋਨ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਜੇਤੂ ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਮਹਿਲ ਖੁਰਦ ਤੋਂ 'ਆਪ' ਉਮੀਦਵਾਰ ਜਸਪ੍ਰੀਤ ਸਿੰਘ ਜੰਟੀ ਜੇਤੂ ਰਹੇ