07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤਾਜੋਕੇ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਉਮੀਦਵਾਰ ਜੇਤੂ

ਬਰਨਾਲਾ/ਰੂੜੇਕੇ ਕਲਾਂ, 17 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤਾਜੋਕੇ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਉਮੀਦਵਾਰ ਜਸਵੰਤ ਸਿੰਘ ਕਾਲਾ ਸਾਬਕਾ ਸਰਪੰਚ ਤਾਜੋਕੇ ਆਮ ਆਦਮੀ ਪਾਰਟੀ...

ਅਜੀਤ ਡੈਸਕ 17-12-2025

 ਬਰਨਾਲਾ/ਰੂੜੇਕੇ ਕਲਾਂ, 17 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤਾਜੋਕੇ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਉਮੀਦਵਾਰ ਜਸਵੰਤ ਸਿੰਘ ਕਾਲਾ ਸਾਬਕਾ ਸਰਪੰਚ ਤਾਜੋਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 957 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜੇਤੂ ਰਿਹਾ।

ਪਿਛਲੀ ਖ਼ਬਰ ਬਲਾਕ ਸੰਮਤੀ ਖਮਾਣੋਂ ਦੇ ਜ਼ੋਨ ਨੰਬਰ 4 ਮਨੈਲੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਜੇਤੂ ਅਗਲੀ ਖ਼ਬਰ ਮੁਹਾਰ ਜ਼ੋਨ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਜੇਤੂ