08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਬਲਾਕ ਸੰਮਤੀ ਜ਼ੋਨ ਧੂਰਕੋਟ ਤੋਂ ਅਕਾਲੀ ਦਲ ਬਾਦਲ ਦਾ ਉਮੀਦਵਾਰ ਜੇਤੂ

ਬਰਨਾਲਾ ਰੂੜੇਕੇ ਕਲਾਂ 17 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬਲਾਕ ਸੰਮਤੀ ਜੋਨ ਧੂਰਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਉਮੀਦਵਾਰ ਨਿਰਮਲ ਸਿੰਘ ਬੱਬੀ ਨੰਬਰਦਾਰ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਹਰਾ ਕੇ 96 ਵੋਟਾਂ ਨਾਲ ਜੇਤੂ ਰਿਹਾ। ਆਮ ਆਦਮੀ ਪਾਰਟੀ ...

ਅਜੀਤ ਡੈਸਕ 17-12-2025

ਬਰਨਾਲਾ ਰੂੜੇਕੇ ਕਲਾਂ 17 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬਲਾਕ ਸੰਮਤੀ ਜੋਨ ਧੂਰਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਉਮੀਦਵਾਰ ਨਿਰਮਲ ਸਿੰਘ ਬੱਬੀ ਨੰਬਰਦਾਰ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਹਰਾ ਕੇ 96 ਵੋਟਾਂ ਨਾਲ ਜੇਤੂ ਰਿਹਾ। ਆਮ ਆਦਮੀ ਪਾਰਟੀ ਦਾ ਉਮੀਦਵਾਰ ਤੀਜੇ ਨੰਬਰ ਤੇ ਰਿਹਾ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ 10 ਜ਼ੋਨਾਂ ਦੇ ਰੁਝਾਨ : 3 ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ, 3 ਸੀਟਾਂ 'ਤੇ ਕਾਂਗਰਸ ਅਤੇ... ਅਗਲੀ ਖ਼ਬਰ ਬਲਾਕ ਸੰਮਤੀ ਖਮਾਣੋਂ ਦੇ ਜ਼ੋਨ ਨੰਬਰ 4 ਮਨੈਲੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਜੇਤੂ