08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਆਪ ਦੇ ਉਮੀਦਵਾਰ ਪ੍ਰਗਟ ਸਿੰਘ ਮੌੜ ਜੇਤੂ ਰਹੇ

ਤਪਾ ਮੰਡੀ, 17 ਦਸੰਬਰ (ਵਿਜੇ ਸ਼ਰਮਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਵੋਟਾਂ ਦੀ ਹੋ ਰਹੀ ਗਿਣਤੀ ਤਹਿਤ ਆਪ ਪਾਰਟੀ ਦੇ ਜੈਮਲ ਸਿੰਘ ਵਾਲਾ ਜ਼ੋਨ ਤੋਂ ਬਲਾਕ ਸੰਮਤੀ ਉਮੀਦਵਾਰ ਪ੍ਰਗਟ ਸਿੰਘ ਮੌੜ ਜੇਤੂ ਰਹੇ। ਇਸ ਮੌਕੇ ਨੰਬਰਦਾਰ ਤੀਰਥ ਸਿੰਘ...

ਅਜੀਤ ਡੈਸਕ 17-12-2025

ਤਪਾ ਮੰਡੀ, 17 ਦਸੰਬਰ (ਵਿਜੇ ਸ਼ਰਮਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਵੋਟਾਂ ਦੀ ਹੋ ਰਹੀ ਗਿਣਤੀ ਤਹਿਤ ਆਪ ਪਾਰਟੀ ਦੇ ਜੈਮਲ ਸਿੰਘ ਵਾਲਾ ਜ਼ੋਨ ਤੋਂ ਬਲਾਕ ਸੰਮਤੀ ਉਮੀਦਵਾਰ ਪ੍ਰਗਟ ਸਿੰਘ ਮੌੜ ਜੇਤੂ ਰਹੇ। ਇਸ ਮੌਕੇ ਨੰਬਰਦਾਰ ਤੀਰਥ ਸਿੰਘ ਹੋਰਾਂ ਵੱਲੋਂ ਵਧਾਈ ਦਿੱਤੀ।

ਪਿਛਲੀ ਖ਼ਬਰ ਮੱਲ੍ਹਾ ਜ਼ੋਨ ਤੋਂ ਬਲਾਕ ਸੰਮਤੀ ਸੀਟ ਅਕਾਲੀ ਦਲ ਦੀ ਬੀਬੀ ਅਮਰਜੀਤ ਕੌਰ ਦੇਹੜਕਾ ਨੇ 26 ਵੋਟਾਂ ਨਾਲ ਜਿੱਤੀ ਅਗਲੀ ਖ਼ਬਰ ਮੱਲ੍ਹਾ ਜ਼ੋਨ ਤੋਂ ਬਲਾਕ ਸੰਮਤੀ ਸੀਟ ਅਕਾਲੀ ਦਲ ਦੀ ਬੀਬੀ ਅਮਰਜੀਤ ਕੌਰ ਦੇਹੜਕਾ ਨੇ 26 ਵੋਟਾਂ ਨਾਲ ਜਿੱਤੀ