08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਉਮਰਪੁਰਾ ਜ਼ੋਨ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਜੇਤੂ

ਓਠੀਆਂ, 17 ਦਸੰਬਰ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਉਮਰਪੁਰਾ ਜ਼ੋਨ ਤੋਂ ਭਾਜਪਾ ਉਮੀਦਵਾਰ ਬਲਵਿੰਦਰ ਕੌਰ ਉਮਰਪੁਰਾ ਨੂੰ ਹਰਾ ਕੇ ਆਪ ਦਾ ਉਮੀਦਵਾਰ ਗੁਰਮੀਤ ਕੌਰ ਬੋਹਲੀਆ 455 ਵੋਟਾਂ ਨਾਲ ਬਲਾਕ ਸੰਮਤੀ ਦੀ ਚੋਣ...

ਅਜੀਤ ਡੈਸਕ 17-12-2025

ਓਠੀਆਂ, 17 ਦਸੰਬਰ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਉਮਰਪੁਰਾ ਜ਼ੋਨ ਤੋਂ ਭਾਜਪਾ ਉਮੀਦਵਾਰ ਬਲਵਿੰਦਰ ਕੌਰ ਉਮਰਪੁਰਾ ਨੂੰ ਹਰਾ ਕੇ ਆਪ ਦਾ ਉਮੀਦਵਾਰ ਗੁਰਮੀਤ ਕੌਰ ਬੋਹਲੀਆ 455 ਵੋਟਾਂ ਨਾਲ ਬਲਾਕ ਸੰਮਤੀ ਦੀ ਚੋਣ ਜਿੱਤ ਲਈ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਵੱਲੋਂ ਉਹਨਾਂ ਨੂੰ ਵਧਾਈਆਂ ਦਿੱਤੀਆਂ ਗਈਆ |

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਸੰਧਵਾਂ ਜ਼ੋਨ ਤੋਂ ਅਕਾਲੀ ਦਲ ਦਾ ਉਮੀਦਵਾਰ 171 ਮਹਿੰਦਰ... ਅਗਲੀ ਖ਼ਬਰ ਪੰਚਾਇਤ ਸੰਮਤੀ ਲੰਬੀ: ਸ਼੍ਰੋਮਣੀ ਅਕਾਲੀ ਦਲ ਲੰਬੀ ਹਲਕੇ ‘ਚ ਮੁੜ ਚੜ੍ਹਤ ਵੱਲ