08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਬਲਾਕ ਸੰਮਤੀ ਜ਼ੋਨ ਮਾਈਸਰਖਾਨਾ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਗਸੀਰ ਸਿੰਘ ਜੇਤੂ

ਬਠਿੰਡਾ, 17 ਦਸੰਬਰ (ਅੰਮਿ੍ਤਪਾਲ ਸਿੰਘ ਵਲਾਣ)-ਬਲਾਕ ਸੰਮਤੀ ਜ਼ੋਨ ਮਾਈਸਰਖਾਨਾ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਗਸੀਰ ਸਿੰਘ ਨੇ 'ਆਪ' ਦੇ ਉਮੀਦਵਾਰ ਨੂੰ 494 ਵੋਟਾਂ ਨਾਲ ਹਰਾ ਕੇ ਚੋਣ ਜਿੱਤੀ ਹੈ। ਦੱਸਣਯੋਗ ਹੈ ਕਿ ਮਾਈਸਰਖਾਨਾ ਪਿੰਡ ਤੋਂ ਸੁਖਬੀਰ ਸਿੰਘ ਮਾਈਸਰਖਾਨਾ...

ਅਜੀਤ ਡੈਸਕ 17-12-2025

ਬਠਿੰਡਾ, 17 ਦਸੰਬਰ (ਅੰਮਿ੍ਤਪਾਲ ਸਿੰਘ ਵਲਾਣ)-ਬਲਾਕ ਸੰਮਤੀ ਜ਼ੋਨ ਮਾਈਸਰਖਾਨਾ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਗਸੀਰ ਸਿੰਘ ਨੇ 'ਆਪ' ਦੇ ਉਮੀਦਵਾਰ ਨੂੰ 494 ਵੋਟਾਂ ਨਾਲ ਹਰਾ ਕੇ ਚੋਣ ਜਿੱਤੀ ਹੈ। ਦੱਸਣਯੋਗ ਹੈ ਕਿ ਮਾਈਸਰਖਾਨਾ ਪਿੰਡ ਤੋਂ ਸੁਖਬੀਰ ਸਿੰਘ ਮਾਈਸਰਖਾਨਾ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ ਅਤੇ ਉਨ੍ਹਾਂ ਦੇ ਪਿੰਡੋ ਆਪ' ਦੀ 400 ਵੋਟ ਘੱਟ ਗਈ ਹੈ।

ਪਿਛਲੀ ਖ਼ਬਰ ਨਾਭਾ ਦੇ ਦੁਲੱਦੀ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਜਿੱਤੀ ਅਕਾਲੀ ਉਮੀਦਵਾਰ ਬੀਬੀ ਹਰਪ੍ਰੀਤ ਕੌਰ ਰਾਮਗੜ੍ਹ ਨੇ ਅਗਲੀ ਖ਼ਬਰ ਅਮਨ ਅਰੋੜਾ ਨੇ ਆਪ ਨੂੰ ਮਿਲੀ ਇਕ ਪਾਸੜ ਜਿੱਤ 'ਤੇ ਸਮੂਹ ਪਾਰਟੀ ਵਰਕਰਾਂ, ਵਿਧਾਇਕਾਂ ਅਤੇ ਅਹੁਦੇਦਾਰਾਂ ਨੂੰ ਦਿੱਤੀ ਮੁਬਾਰ...