08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਹਲਕਾ ਅਮਲੋਹ ਦੇ ਸਲਾਣੀ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਬਚਨ ਸਿੰਘ ਚੋਣ ਜਿੱਤੇ

ਅਮਲੋਹ, 17 ਦਸੰਬਰ (ਕੇਵਲ ਸਿੰਘ) -ਹਲਕਾ ਅਮਲੋਹ ਦੇ ਬਲਾਕ ਸੰਮਤੀ ਜ਼ੋਨ ਸਲਾਣੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਬਚਨ ਸਿੰਘ 957 ਵੋਟਾਂ ਹਾਸਿਲ ਕਰਕੇ ਚੋਣ ਜਿੱਤ ਗਏ ਹਨ। ਇਸ ਮੌਕੇ 'ਤੇ ਗੁਰਬਚਨ ਸਿੰਘ ਵੱਲੋਂ ਵੋਟਰਾਂ ਅਤੇ ਹਲਕਾ ਅਮਲੋਹ ਦੇ ਵਿਧਾਇਕ ...

ਅਜੀਤ ਡੈਸਕ 17-12-2025

ਅਮਲੋਹ, 17 ਦਸੰਬਰ (ਕੇਵਲ ਸਿੰਘ) -ਹਲਕਾ ਅਮਲੋਹ ਦੇ ਬਲਾਕ ਸੰਮਤੀ ਜ਼ੋਨ ਸਲਾਣੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਬਚਨ ਸਿੰਘ 957 ਵੋਟਾਂ ਹਾਸਿਲ ਕਰਕੇ ਚੋਣ ਜਿੱਤ ਗਏ ਹਨ। ਇਸ ਮੌਕੇ 'ਤੇ ਗੁਰਬਚਨ ਸਿੰਘ ਵੱਲੋਂ ਵੋਟਰਾਂ ਅਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਫਤਿਹਗੜ੍ਹ ਸਭਰਾ ਜ਼ੋਨ ਨੰਬਰ 13 ਕਾਂਗਰਸੀ ਉਮੀਦਵਾਰ ਅੱਗੇ ਅਗਲੀ ਖ਼ਬਰ ਰਾਜਪੁਰਾ:ਕਾਂਗਰਸ ਪਾਰਟੀ 8 , ਆਮ ਆਦਮੀ ਪਾਰਟੀ 6 , ਸ਼੍ਰੋਮਣੀ ਅਕਾਲੀ ਦਲ 1 , ਜ਼ਿਲ੍ਹਾ ਪ੍ਰੀਸ਼ਦ ਚੋਣ - ਸਤਵਿੰਦਰ ਸਿੰਘ...