08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਬਲਾਕ ਸੰਮਤੀ ਜ਼ੋਨ ਸੇਖਾ ਕਲਾਂ ਤੋਂ ਅਕਾਲੀ ਉਮੀਦਵਾਰ ਸੁਨੀਤਾ ਰਾਣੀ ਜੇਤੂ

ਠੱਠੀ ਭਾਈ (ਮੋਗਾ), 17 ਦਸੰਬਰ (ਜਗਰੂਪ ਸਿੰਘ ਮਠਾੜੂ) - ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਬਲਾਕ ਸੰਮਤੀ ਜ਼ੋਨ ਸੇਖਾ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚੰਦ ਸਿੰਘ ਟੱਕਰ ਦੀ ਪਤਨੀ ਸੁਨੀਤਾ ਰਾਣੀ...

ਅਜੀਤ ਡੈਸਕ 17-12-2025

 ਠੱਠੀ ਭਾਈ (ਮੋਗਾ), 17 ਦਸੰਬਰ (ਜਗਰੂਪ ਸਿੰਘ ਮਠਾੜੂ) - ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਬਲਾਕ ਸੰਮਤੀ ਜ਼ੋਨ ਸੇਖਾ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚੰਦ ਸਿੰਘ ਟੱਕਰ ਦੀ ਪਤਨੀ ਸੁਨੀਤਾ ਰਾਣੀ ਨੇ ਸ਼ਾਨਦਾਰ ਜਿੱਤ ਦਰਜ ਕਰਦੇ ਹੋਏ 887 ਵੋਟਾਂ ਹਾਸਲ ਕੀਤੀਆਂ। ਉਨ੍ਹਾਂ ਨੇ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਪਤਨੀ ਲਛਮਣ ਸਿੰਘ ਨੂੰ 85 ਵੋਟਾਂ ਦੇ ਫਰਕ ਨਾਲ ਹਰਾਇਆ। ਚੋਣ ਨਤੀਜਿਆਂ ਅਨੁਸਾਰ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਨੂੰ 802 ਵੋਟਾਂ ਮਿਲੀਆਂ, ਜਦਕਿ ਸੱਤਾਧਾਰੀ ਪਾਰਟੀ ਦੀ ਉਮੀਦਵਾਰ ਜਸਪ੍ਰੀਤ ਕੌਰ 737 ਵੋਟਾਂ ਪ੍ਰਾਪਤ ਕਰ ਸਕੀ।

ਪਿਛਲੀ ਖ਼ਬਰ ਹਲਕਾ ਅਮਲੋਹ ਦੇ ਮਛਰਾਏ ਖੁਰਦ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਹਰਦੀਪ ਕੌਰ ਚੋਣ ਜਿੱਤੇ ਅਗਲੀ ਖ਼ਬਰ ਫ਼ਾਜ਼ਿਲਕਾ : ਬਲਾਕ ਸੰਮਤੀ ਚੋਣਾਂ ਦੇ ਨਤੀਜਿਆ ਵਿਚ 18 'ਤੇ ਆਪ , 5 'ਤੇ ਭਾਜਪਾ, 4 ਤੇ ਕਾਂਗਰਸ ਅਤੇ 3 'ਤੇ ਅਕਾਲੀ ਉਮੀਦਵਾ...