08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਹਲਕਾ ਅਮਲੋਹ ਦੇ ਮਛਰਾਏ ਖੁਰਦ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਹਰਦੀਪ ਕੌਰ ਚੋਣ ਜਿੱਤੇ

ਅਮਲੋਹ,17 ਦਸੰਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਬਲਾਕ ਸੰਮਤੀ ਜ਼ੋਨ ਮਛਰਾਏ ਖੁਰਦ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਦੀਪ ਕੌਰ ਚੋਣ ਜਿੱਤ ਗਏ ਹਨ। ਇਸ ਮੌਕੇ 'ਤੇ ਹਰਦੀਪ ਕੌਰ ਵੱਲੋਂ ਵੋਟਰਾਂ ਅਤੇ ਹਲਕਾ ਇੰਚਾਰਜ ਰਾਜੂ ਖੰਨਾ ਦਾ...

ਅਜੀਤ ਡੈਸਕ 17-12-2025

ਅਮਲੋਹ,17 ਦਸੰਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਬਲਾਕ ਸੰਮਤੀ ਜ਼ੋਨ ਮਛਰਾਏ ਖੁਰਦ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਦੀਪ ਕੌਰ ਚੋਣ ਜਿੱਤ ਗਏ ਹਨ। ਇਸ ਮੌਕੇ 'ਤੇ ਹਰਦੀਪ ਕੌਰ ਵੱਲੋਂ ਵੋਟਰਾਂ ਅਤੇ ਹਲਕਾ ਇੰਚਾਰਜ ਰਾਜੂ ਖੰਨਾ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਪਿਛਲੀ ਖ਼ਬਰ ਬਲਾਕ ਸੰਮਤੀ ਬੌਕੜ ਗੁਜਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਉਮੀਦਵਾਰ ਹਰਜਿੰਦਰ ਕੌਰ ਜੇਤੂ ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਸੇਖਾ ਕਲਾਂ ਤੋਂ ਅਕਾਲੀ ਉਮੀਦਵਾਰ ਸੁਨੀਤਾ ਰਾਣੀ ਜੇਤੂ