08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਜ਼ਿਲ੍ਹਾ ਪ੍ਰੀਸ਼ਦ ਦੇ ਮਾਝੀ ਜ਼ੋਨ ਤੋਂ ਕਾਂਗਰਸ ਦੀ ਸੰਦੀਪ ਕੌਰ 1915 ਵੋਟਾਂ ਨਾਲ ਆਪ ਦੀ ਜਗਜੀਤ ਕੌਰ ਨੂੰ ਦਿੱਤੀ ਮਾਤ

ਭਵਾਨੀਗੜ੍ਹ (ਸੰਗਰੂਰ), 17 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਦੇ ਆਏ ਨਤੀਜਿਆਂ ਵਿਚ 5 ਜ਼ੋਨਾਂ ’ਤੇ ਆਮ ਆਦਮੀ ਪਾਰਟੀ, 6 ਜੋਨਾਂ ’ਤੇ ਕਾਂਗਰਸ ਅਤੇ 3 ਜ਼ੋਨਾਂ ’ਤੇ ਆਜ਼ਾਦ ਉਮੀਦਵਾਰ...

ਅਜੀਤ ਡੈਸਕ 17-12-2025

ਭਵਾਨੀਗੜ੍ਹ (ਸੰਗਰੂਰ), 17 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਦੇ ਆਏ ਨਤੀਜਿਆਂ ਵਿਚ 5 ਜ਼ੋਨਾਂ ’ਤੇ ਆਮ ਆਦਮੀ ਪਾਰਟੀ, 6 ਜੋਨਾਂ ’ਤੇ ਕਾਂਗਰਸ ਅਤੇ 3 ਜ਼ੋਨਾਂ ’ਤੇ ਆਜ਼ਾਦ ਉਮੀਦਵਾਰ ਜੇਤੂ ਰਹੇ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਦੇ ਮਾਝੀ ਜ਼ੋਨ ਤੋਂ ਕਾਂਗਰਸ ਦੀ ਸੰਦੀਪ ਕੌਰ ਪਤਨੀ ਸਾਹਿਬ ਸਿੰਘ ਭੜ੍ਹੋ ਨੂੰ 6788, ਆਪ ਦੀ ਜਗਜੀਤ ਕੌਰ ਪਤਨੀ ਗੁਰਪ੍ਰੀਤ ਕੌਰ ਨੂੰ 4873 ਵੋਟਾਂ ਪੈਣ ਨਾਲ ਕਾਂਗਰਸ ਦੀ ਸੰਦੀਪ ਕੌਰ 1915 ਵੋਟਾਂ ਦੇ ਵੱਡੇ ਫ਼ਰਕ ਨਾਲ ਜੇਤੂ ਰਹੀ।

ਪਿਛਲੀ ਖ਼ਬਰ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਸੰਮਤੀ ਜ਼ੋਨ ਮਡਿਆਲਾ ਤੋਂ ਕਾਂਗਰਸੀ ਉਮੀਦਵਾਰ ਬਲਜੀਤ ਕੌਰ ਜੇਤੂ ਅਗਲੀ ਖ਼ਬਰ ਬਲਾਕ ਸੰਮਤੀ ਬੌਕੜ ਗੁਜਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਉਮੀਦਵਾਰ ਹਰਜਿੰਦਰ ਕੌਰ ਜੇਤੂ