ਘੁਮਾਣ, 17 ਦਸੰਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਬਲਾਕ ਸੰਮਤੀ ਜੋਨ ਮਡਿਆਲਾ 11 ਨੰਬਰ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬਲਜੀਤ ਕੌਰ ਪਤਨੀ ਜੰਗ ਬਹਾਦਰ ਸਿੰਘ 23 ਵੋਟਾਂ ਨਾਲ ਜੇਤੂ ਰਹੇ ।
ਤਾਜ਼ਾ ਖ਼ਬਰਾਂ
Free
ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਸੰਮਤੀ ਜ਼ੋਨ ਮਡਿਆਲਾ ਤੋਂ ਕਾਂਗਰਸੀ ਉਮੀਦਵਾਰ ਬਲਜੀਤ ਕੌਰ ਜੇਤੂ
ਘੁਮਾਣ, 17 ਦਸੰਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਬਲਾਕ ਸੰਮਤੀ ਜੋਨ ਮਡਿਆਲਾ 11 ਨੰਬਰ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬਲਜੀਤ ਕੌਰ ਪਤਨੀ ਜੰਗ ਬਹਾਦਰ ਸਿੰਘ 23 ਵੋਟਾਂ ਨਾਲ ਜੇਤੂ...
ਅਜੀਤ ਡੈਸਕ
17-12-2025