08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਸੰਮਤੀ ਜੋਨ ਬਲੜਵਾਲ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਨਵਨੀਤ ਕੌਰ ਜੇਤੂ

ਘੁਮਾਣ 17 ਦਸੰਬਰ ( ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਸੰਮਤੀ ਜੋਨ ਬਲੜਵਾਲ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਨਵਨੀਤ ਕੌਰ ਪਤਨੀ ਤਜਿੰਦਰ ਸਿੰਘ ਨੇ ਵਿਰੋਧੀ ਉਮੀਦਵਾਰ ਨੂੰ 69 ਵੋਟਾਂ ਨਾਲ ਹਰਾ ਕੇ ਜਿੱਤ ...

ਅਜੀਤ ਡੈਸਕ 17-12-2025

ਘੁਮਾਣ 17 ਦਸੰਬਰ ( ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਸੰਮਤੀ ਜੋਨ ਬਲੜਵਾਲ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਨਵਨੀਤ ਕੌਰ ਪਤਨੀ ਤਜਿੰਦਰ ਸਿੰਘ ਨੇ ਵਿਰੋਧੀ ਉਮੀਦਵਾਰ ਨੂੰ 69 ਵੋਟਾਂ ਨਾਲ ਹਰਾ ਕੇ ਜਿੱਤ ਹਾਸਿਲ ਕੀਤੀ ।

ਪਿਛਲੀ ਖ਼ਬਰ ਜ਼ੋਨ ਲੁਹਾਰਕਾ ਕਲਾਂ ਤੋਂ ਆਪ ਦੇ ਸੰਮਤੀ ਉਮੀਦਵਾਰ ਕਰਨਬੀਰ ਸਿੰਘ ਭੁੱਲਰ 477 ਵੋਟਾਂ ਨਾਲ ਜੇਤੂ ਰਹੇ ਅਗਲੀ ਖ਼ਬਰ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਸੰਮਤੀ ਜ਼ੋਨ ਮਡਿਆਲਾ ਤੋਂ ਕਾਂਗਰਸੀ ਉਮੀਦਵਾਰ ਬਲਜੀਤ ਕੌਰ ਜੇਤੂ