10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਹਲਕਾ ਅਮਲੋਹ ਦੇ ਭੱਦਲਥੂਹਾ ਜੋਨ ਤੋਂ ਸ੍ਰੋਮਣੀ ਅਕਾਲੀ ਦਲ ਉਮੀਦਵਾਰ ਦਪਿੰਦਰ ਕੌਰ ਚੋਣ ਜਿੱਤੇ

ਫ਼ਤਹਿਗੜ੍ਹ ਸਾਹਿਬ, 17 ਦਸੰਬਰ, (ਕੇਵਲ ਸਿੰਘ) - ਹਲਕਾ ਅਮਲੋਹ ਦੇ ਬਲਾਕ ਸੰਮਤੀ ਜੋਨ ਭੱਦਲਥੂਹਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਦਪਿੰਦਰ ਕੌਰ ਚੋਣ ਜਿੱਤ ਗਏ ਹਨ। ਇਸ ਮੌਕੇ ਤੇ ਦਪਿੰਦਰ ਕੌਰ ਵੱਲੋਂ ਵੋਟਰਾਂ ਅਤੇ ਹਲਕਾ ਇੰਚਾਰਜ ਰਾਜੂ ਖੰਨਾ...

ਅਜੀਤ ਡੈਸਕ 17-12-2025

ਫ਼ਤਹਿਗੜ੍ਹ ਸਾਹਿਬ, 17 ਦਸੰਬਰ, (ਕੇਵਲ ਸਿੰਘ) - ਹਲਕਾ ਅਮਲੋਹ ਦੇ ਬਲਾਕ ਸੰਮਤੀ ਜੋਨ ਭੱਦਲਥੂਹਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਦਪਿੰਦਰ ਕੌਰ ਚੋਣ ਜਿੱਤ ਗਏ ਹਨ। ਇਸ ਮੌਕੇ ਤੇ ਦਪਿੰਦਰ ਕੌਰ ਵੱਲੋਂ ਵੋਟਰਾਂ ਅਤੇ ਹਲਕਾ ਇੰਚਾਰਜ ਰਾਜੂ ਖੰਨਾ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਪਿਛਲੀ ਖ਼ਬਰ ਖਮਾਣੋਂ ਸੰਮਤੀ ਖਮਾਣੋਂ ਦੇ ਬਾਠਾਂ ਕਲਾਂ ਜੋਨ ਤੋ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਜਿੰਦਰ ਕੌਰ ਜੇਤੂ ਅਗਲੀ ਖ਼ਬਰ ਜ਼ੋਨ ਲੁਹਾਰਕਾ ਕਲਾਂ ਤੋਂ ਆਪ ਦੇ ਸੰਮਤੀ ਉਮੀਦਵਾਰ ਕਰਨਬੀਰ ਸਿੰਘ ਭੁੱਲਰ 477 ਵੋਟਾਂ ਨਾਲ ਜੇਤੂ ਰਹੇ