10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਬਲਾਕ ਸੰਮਤੀ ਭੋੜੇ ਜੋਨ ਨੰਬਰ 13 ਤੋਂ ਜਿੱਤੀ ਕਾਂਗਰਸ ਉਮੀਦਵਾਰ ਪ੍ਰੀਤ ਕੌਰ

ਨਾਭਾ,17 ਦਸੰਬਰ (ਜਗਨਾਰ ਸਿੰਘ ਦੁਲੱਦੀ) ਨਾਭਾ ਦੇ ਭੋੜੇ ਜੋਨ ਨੰਬਰ 13 ਤੋਂ ਬਲਾਕ ਸੰਮਤੀ ਦੀ ਚੋਣ ਕਾਂਗਰਸੀ ਉਮੀਦਵਾਰ ਬੀਬੀ ਪ੍ਰੀਤ ਕੌਰ ਵੱਲੋਂ ਕਰੀਬ 250 ਵੋਟਾਂ ਦੇ ਫਰਕ ਨਾਲ ਜਿੱਤ ਲਈ ਗਈ ਹੈ। ਬੀਬੀ ਪ੍ਰੀਤ ਕੌਰ ਦੇ ਪਤੀ ਸਾਬਕਾ ਸਰਪੰਚ ਲਾਲ ਸਿੰਘ ਨੇ ਕਿਹਾ ਕਿ ਇਹ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ ਹੈ ਕਿਉਂ ਜੋ ਸਾਬਕਾ ਮੰਤਰੀ ...

ਅਜੀਤ ਡੈਸਕ 17-12-2025

ਨਾਭਾ,17 ਦਸੰਬਰ (ਜਗਨਾਰ ਸਿੰਘ ਦੁਲੱਦੀ) ਨਾਭਾ ਦੇ ਭੋੜੇ ਜੋਨ ਨੰਬਰ 13 ਤੋਂ ਬਲਾਕ ਸੰਮਤੀ ਦੀ ਚੋਣ ਕਾਂਗਰਸੀ ਉਮੀਦਵਾਰ ਬੀਬੀ ਪ੍ਰੀਤ ਕੌਰ ਵੱਲੋਂ ਕਰੀਬ 250 ਵੋਟਾਂ ਦੇ ਫਰਕ ਨਾਲ ਜਿੱਤ ਲਈ ਗਈ ਹੈ। ਬੀਬੀ ਪ੍ਰੀਤ ਕੌਰ ਦੇ ਪਤੀ ਸਾਬਕਾ ਸਰਪੰਚ ਲਾਲ ਸਿੰਘ ਨੇ ਕਿਹਾ ਕਿ ਇਹ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ ਹੈ ਕਿਉਂ ਜੋ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਹਲਕੇ ਵਿੱਚ ਕਾਂਗਰਸ ਦੀ ਸਰਕਾਰ ਸਮੇਂ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਗਏ ਸਨ।

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜੋਨ ਜੋਧਪੁਰ ਤੋਂ ਆਪ ਦੇ ਮੇਜ਼ਰ ਸਿੰਘ ਜੇਤੂ ਐਲਾਨੇ ਅਗਲੀ ਖ਼ਬਰ ਬਲਾਕ ਸੰਮਤੀ ਜੋਨ ਸੁਖਾਨੰਦ ਤੋਂ ਆਮ ਆਦਮੀ ਪਾਰਟੀ ਦੇ ਸੁਖਜਿੰਦਰ ਸਿੰਘ ਸਿੱਧੂ ਦੀ ਵੱਡੀ ਜਿੱਤ