10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਜ਼ਿਲਾ ਪ੍ਰੀਸ਼ਦ ਜ਼ੋਨ ਮਹਿਲ ਕਲਾਂ ਤੋਂ ਆਪ ਉਮੀਦਵਾਰ ਬੀਬੀ ਕੁਲਦੀਪ ਕੌਰ ਖੜਕੇ ਕੇ ਜੇਤੂ ਰਹੇ

ਮਹਿਲ ਕਲਾਂ,17 ਦਸੰਬਰ ( ਅਵਤਾਰ ਸਿੰਘ ਅਣਖੀ)-ਜ਼ਿਲਾ ਪ੍ਰੀਸ਼ਦ ਜ਼ੋਨ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਕੁਲਦੀਪ ਕੌਰ ਖੜਕੇ ਕੇ ਪਤਨੀ ਸਰਪੰਚ ਸਰਬਜੀਤ ਸਿੰਘ ਸੰਭੂ ਨੇ ਆਪਣੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਰਵਿੰਦਰ ਕੌਰ ਬੈਨੀਪਾਲ ਪਤਨੀ ਜਥੇਦਾਰ ਸੁਖਵਿੰਦਰ ਸਿੰਘ ਸੁੱਖਾ ਨੂੰ 2784 ਵੋਟਾਂ ਦੇ ...

ਅਜੀਤ ਡੈਸਕ 17-12-2025

ਮਹਿਲ ਕਲਾਂ,17 ਦਸੰਬਰ ( ਅਵਤਾਰ ਸਿੰਘ ਅਣਖੀ)-ਜ਼ਿਲਾ ਪ੍ਰੀਸ਼ਦ ਜ਼ੋਨ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਕੁਲਦੀਪ ਕੌਰ ਖੜਕੇ ਕੇ ਪਤਨੀ ਸਰਪੰਚ ਸਰਬਜੀਤ ਸਿੰਘ ਸੰਭੂ ਨੇ ਆਪਣੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਰਵਿੰਦਰ ਕੌਰ ਬੈਨੀਪਾਲ ਪਤਨੀ ਜਥੇਦਾਰ ਸੁਖਵਿੰਦਰ ਸਿੰਘ ਸੁੱਖਾ ਨੂੰ 2784 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ। ਕਾਂਗਰਸ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ ਪਤਨੀ ਡਾ: ਅਮਰਜੀਤ ਸਿੰਘ ਮਹਿਲ ਕਲਾਂ ਤੀਜੇ ਸਥਾਨ ਤੇ ਰਹੇ।

ਪਿਛਲੀ ਖ਼ਬਰ ਸੁਨਾਮ ਪੰਚਾਇਤ ਸੰਮਤੀ ਚੋਣਾਂ 'ਚ 'ਆਪ' ਨੇ ਮਾਰੀ ਬਾਜ਼ੀ ਅਗਲੀ ਖ਼ਬਰ ਜ਼ੋਨ ਭਲਾਈਪੁਰ ਤੋਂ ਸੰਮਤੀ ਉਮੀਦਵਾਰ ਸਾਬਾ ਭਲੋਜਲਾ ਵੱਡੇ ਫਰਕ ਨਾਲ ਜਿੱਤੇ