ਮਹਿਲ ਕਲਾਂ, 17 ਦਸੰਬਰ (ਅਵਤਾਰ ਸਿੰਘ ਅਣਖੀ)-ਬਲਾਕ ਸੰਮਤੀ ਜ਼ੋਨ ਕੁਰੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਸਵਿੰਦਰ ਕੌਰ ਧਾਰਨੀ ਨੇ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਸਵਰਨਜੀਤ ਕੌਰ ਨੇ ਹਰਾ ਕੇ ਜਿਤ ਪ੍ਰਾਪਤ ਕੀਤੀ ਹੈ।
ਤਾਜ਼ਾ ਖ਼ਬਰਾਂ
Free
ਬਲਾਕ ਸੰਮਤੀ ਜ਼ੋਨ ਕੁਰੜ ਤੋ ਅਕਾਲੀ ਦਲ ਦੇ ਉਮੀਦਵਾਰ ਜਸਵਿੰਦਰ ਕੌਰ ਨੇ ਆਪ ਉਮੀਦਵਾਰ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ
ਮਹਿਲ ਕਲਾਂ, 17 ਦਸੰਬਰ (ਅਵਤਾਰ ਸਿੰਘ ਅਣਖੀ)-ਬਲਾਕ ਸੰਮਤੀ ਜ਼ੋਨ ਕੁਰੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਸਵਿੰਦਰ ਕੌਰ ਧਾਰਨੀ ਨੇ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਸਵਰਨਜੀਤ ਕੌਰ ਨੇ ਹਰਾ...
ਅਜੀਤ ਡੈਸਕ
17-12-2025