10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਜ਼ਿਲ੍ਹਾ ਪ੍ਰੀਸ਼ਦ ਫਤਿਹਗੜ੍ਹ ਸਭਰਾ ਜੋਨ ਕਾਂਗਰਸ ਉਮੀਦਵਾਰ ਕੁਲਵਿੰਦਰ ਕੌਰ 1513 ਵੋਟਾਂ ਨਾਲ ਜੇਤੂ

ਮੱਖੂ,17 ਦਸੰਬਰ (ਕੁਲਵਿੰਦਰ ਸਿੰਘ ਸੰਧੂ)-ਹਲਕਾ ਜ਼ੀਰਾ ਦੇ ਜ਼ਿਲ੍ਹਾ ਪ੍ਰੀਸ਼ਦ ਫਤਿਹਗੜ੍ਹ ਸਭਰਾ ਜੋਨ ਨੰਬਰ 13 ਚ ਕਾਂਗਰਸ ਉਮੀਦਵਾਰ ਕੁਲਵਿੰਦਰ ਕੌਰ ਸਭਰਾ ਪਤਨੀ ਹਰਭਜਨ ਸਿੰਘ ਸਭਰਾ ਨੇ ਆਪਣੇ ਵਿਰੋਧੀ ਉਮੀਦਵਾਰਾਂ ਨੂੰ 1513 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ...

ਅਜੀਤ ਡੈਸਕ 17-12-2025

ਮੱਖੂ,17 ਦਸੰਬਰ (ਕੁਲਵਿੰਦਰ ਸਿੰਘ ਸੰਧੂ)-ਹਲਕਾ ਜ਼ੀਰਾ ਦੇ ਜ਼ਿਲ੍ਹਾ ਪ੍ਰੀਸ਼ਦ ਫਤਿਹਗੜ੍ਹ ਸਭਰਾ ਜੋਨ ਨੰਬਰ 13 ਚ ਕਾਂਗਰਸ ਉਮੀਦਵਾਰ ਕੁਲਵਿੰਦਰ ਕੌਰ ਸਭਰਾ ਪਤਨੀ ਹਰਭਜਨ ਸਿੰਘ ਸਭਰਾ ਨੇ ਆਪਣੇ ਵਿਰੋਧੀ ਉਮੀਦਵਾਰਾਂ ਨੂੰ 1513 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਸੀਨੀਅਰ ਕਾਂਗਰਸੀ ਆਗੂ ਹਰਭਜਨ ਸਿੰਘ ਸਭਰਾ ਦੀ ਪਤਨੀ ਕੁਲਵਿੰਦਰ ਕੌਰ ਨੇ ਸਾਰਿਆਂ ਰਾਊਂਡਾਂ ਆਪਣੀ ਲੀਡ ਨੂੰ ਬਰਕਰਾਰ ਰੱਖਿਆ।

ਪਿਛਲੀ ਖ਼ਬਰ ਜ਼ੋਨ ਤਖਤੂਚੱਕ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਅਮਨਦੀਪ ਕੌਰ ਜਿੱਤੇ ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਕੁਰੜ ਤੋ ਅਕਾਲੀ ਦਲ ਦੇ ਉਮੀਦਵਾਰ ਜਸਵਿੰਦਰ ਕੌਰ ਨੇ ਆਪ ਉਮੀਦਵਾਰ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ