10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਜ਼ੋਨ ਤਖਤੂਚੱਕ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਅਮਨਦੀਪ ਕੌਰ ਜਿੱਤੇ

ਮੀਆਂ ਵਿੰਡ, ਤਰਨ ਤਾਰਨ 17 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)-ਜ਼ੋਨ ਤਖਤੂਚੱਕ ਚੱਕ ਤੋਂ ਸਾਬਕਾ ਸਰਪੰਚ ਅਵਤਾਰ ਸਿੰਘ ਦੇ ਛੋਟੇ ਭਰਾ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਸਾਬਕਾ ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ ਦੀ ਧਰਮ ਪਤਨੀ ...

ਅਜੀਤ ਡੈਸਕ 17-12-2025

ਮੀਆਂ ਵਿੰਡ, ਤਰਨ ਤਾਰਨ 17 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)- ਜ਼ੋਨ ਤਖਤੂਚੱਕ ਚੱਕ ਤੋਂ ਸਾਬਕਾ ਸਰਪੰਚ ਅਵਤਾਰ ਸਿੰਘ ਦੇ ਛੋਟੇ ਭਰਾ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਸਾਬਕਾ ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ ਦੀ ਧਰਮਪਤਨੀ ਅਮਨਦੀਪ ਕੌਰ ਤਖਤੂਚੱਕ ਨੇ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ |

ਪਿਛਲੀ ਖ਼ਬਰ ਜ਼ਿਲਾ ਪ੍ਰੀਸ਼ਦ ਜੋਨ ਧੌਲਾ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਜੇਤੂ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਫਤਿਹਗੜ੍ਹ ਸਭਰਾ ਜੋਨ ਕਾਂਗਰਸ ਉਮੀਦਵਾਰ ਕੁਲਵਿੰਦਰ ਕੌਰ 1513 ਵੋਟਾਂ ਨਾਲ ਜੇਤੂ