10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਗੋਲਡੀ ਜੇਤੂ ਰਹੇ

ਸੁਲਤਾਨਪੁਰ ਲੋਧੀ,17 ਦਸੰਬਰ (ਥਿੰਦ)-ਬਲਾਕ ਸੁਲਤਾਨਪੁਰ ਲੋਧੀ ਦੇ ਸੰਮਤੀ ਜੋਨ ਫੱਤੋਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਗੋਲਡੀ ਨੇ ਰਾਣਾ ਧੜੇ ਦੇ ਆਜ਼ਾਦ ਉਮੀਦਵਾਰ ਸੁਖਪਾਲਬੀਰ ਸਿੰਘ ਝੰਡੂਵਾਲਾ ਨੂੰ 230 ਵੋਟਾਂ ਨਾਲ ...

ਅਜੀਤ ਡੈਸਕ 17-12-2025

ਸੁਲਤਾਨਪੁਰ ਲੋਧੀ,17 ਦਸੰਬਰ (ਥਿੰਦ)-ਬਲਾਕ ਸੁਲਤਾਨਪੁਰ ਲੋਧੀ ਦੇ ਸੰਮਤੀ ਜੋਨ ਫੱਤੋਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਗੋਲਡੀ ਨੇ ਰਾਣਾ ਧੜੇ ਦੇ ਆਜ਼ਾਦ ਉਮੀਦਵਾਰ ਸੁਖਪਾਲਬੀਰ ਸਿੰਘ ਝੰਡੂਵਾਲਾ ਨੂੰ 230 ਵੋਟਾਂ ਨਾਲ ਹਰਾਇਆ।

ਪਿਛਲੀ ਖ਼ਬਰ ਆਪ ਦੀ ਉਮੀਦਵਾਰ ਕੁਲਜੀਤ ਰਾਣੀ ਜੇਤੂ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਬੀਰ ਸਿੰਘ ਢੀਡਸਾ ਜੇਤੂ