11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਜ਼ੋਨ ਸੋੜੀਆਂ ਤੋਂ ਅਕਾਲੀ ਦਲ ਦੇ ਉਮੀਦਵਾਰ ਜੇਤੂ

ਚੋਗਾਵਾਂ/ਅੰਮ੍ਰਿਤਸਰ, 17 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਜ਼ੋਨ ਸੌੜੀਆਂ ਤੋਂ ਬਲਾਕ ਸੰਮਤੀ ਅਕਾਲੀ ਦਲ ਦੇ ਉਮੀਦਵਾਰ ਤਲਜਿੰਦਰ ਸਿੰਘ ਸੋਨੂ ਚੋਣ ਜਿੱਤ ਗਏ ...

ਅਜੀਤ ਡੈਸਕ 17-12-2025

ਚੋਗਾਵਾਂ/ਅੰਮ੍ਰਿਤਸਰ, 17 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਜ਼ੋਨ ਸੌੜੀਆਂ ਤੋਂ ਬਲਾਕ ਸੰਮਤੀ ਅਕਾਲੀ ਦਲ ਦੇ ਉਮੀਦਵਾਰ ਤਲਜਿੰਦਰ ਸਿੰਘ ਸੋਨੂ ਚੋਣ ਜਿੱਤ ਗਏ ਹਨ। ਇਸ ਮੌਕੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ, ਰਾਣਾ ਰਣਬੀਰ ਸਿੰਘ ਲੋਪੋਕੇ ਨੇ ਜੇਤੂ ਉਮੀਦਵਾਰ ਤਲਜਿੰਦਰ ਸਿੰਘ ਨੂੰ ਵਧਾਈ ਦਿੱਤੀ।

ਪਿਛਲੀ ਖ਼ਬਰ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਸਰਬਜੀਤ ਕੌਰ ਜਿੱਤੇ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਚੋਣ ਜਿੱਤੇ