11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਵੀਰ ਕੌਰ ਚੋਣ ਜਿੱਤੇ

ਫ਼ਤਹਿਗੜ੍ਹ ਸਾਹਿਬ, 17 ਦਸੰਬਰ (ਕੇਵਲ ਸਿੰਘ) -ਹਲਕਾ ਅਮਲੋਹ ਦੇ ਬਲਾਕ ਸੰਮਤੀ ਜੋਨ ਸੌਟੀ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਵੀਰ ਕੌਰ ਚੋਣ ਜਿੱਤ ਗਏ ਹਨ। ਇਸ ਮੌਕੇ ਤੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਰਾਏ ...

ਅਜੀਤ ਡੈਸਕ 17-12-2025

ਫ਼ਤਹਿਗੜ੍ਹ ਸਾਹਿਬ, 17 ਦਸੰਬਰ (ਕੇਵਲ ਸਿੰਘ) -ਹਲਕਾ ਅਮਲੋਹ ਦੇ ਬਲਾਕ ਸੰਮਤੀ ਜੋਨ ਸੌਟੀ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਵੀਰ ਕੌਰ ਚੋਣ ਜਿੱਤ ਗਏ ਹਨ। ਇਸ ਮੌਕੇ ਤੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਰਾਏ ਵੱਲੋਂ ਬੀਬੀ ਬਲਵੀਰ ਕੌਰ ਦਾ ਸਨਮਾਨ ਕਰਕੇ ਵਧਾਈ ਦਿੱਤੀ ਗਈ ਉਥੇ ਹੀ ਵੋਟਰਾਂ ਅਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਪਿਛਲੀ ਖ਼ਬਰ ‘ਆਪ’ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਰਜਿੰਦਰ ਸਿੰਘ ਮਾਰਸ਼ਲ ਜਿੱਤੇ ਅਗਲੀ ਖ਼ਬਰ ਆਪ ਉਮੀਦਵਾਰ ਜਗਸੀਰ ਸਿੰਘ ਚੀਮਾ ਜੇਤੂ ਰਹੇ