11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਿੰਦਰ ਸਿੰਘ ਭੱਟੋ ਚੋਣ ਜਿੱਤੇ

ਫ਼ਤਹਿਗੜ੍ਹ ਸਾਹਿਬ, 17 ਦਸੰਬਰ (ਕੇਵਲ ਸਿੰਘ)- ਹਲਕਾ ਅਮਲੋਹ ਦੇ ਬਲਾਕ ਸੰਮਤੀ ਜੋਨ ਭੱਟੋ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਿੰਦਰ ਸਿੰਘ ਭੱਟੋ ਚੋਣ ਜਿੱਤ ਗਏ ਹਨ। ਇਸ ਮੌਕੇ ਤੇ ਮਨਿੰਦਰ ਸਿੰਘ ਵੱਲੋਂ ਵੋਟਰਾਂ ਅਤੇ ਹਲਕਾ ਅਮਲੋਹ ...

ਅਜੀਤ ਡੈਸਕ 17-12-2025

ਫ਼ਤਹਿਗੜ੍ਹ ਸਾਹਿਬ, 17 ਦਸੰਬਰ (ਕੇਵਲ ਸਿੰਘ)- ਹਲਕਾ ਅਮਲੋਹ ਦੇ ਬਲਾਕ ਸੰਮਤੀ ਜੋਨ ਭੱਟੋ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਿੰਦਰ ਸਿੰਘ ਭੱਟੋ ਚੋਣ ਜਿੱਤ ਗਏ ਹਨ। ਇਸ ਮੌਕੇ ਤੇ ਮਨਿੰਦਰ ਸਿੰਘ ਵੱਲੋਂ ਵੋਟਰਾਂ ਅਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਲਹਿਰਾ ਖਾਨਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਵੰਤ ਸਿੰਘ ਲਹਿਰਾ ਬੇਗਾ 388 ਵੋਟਾਂ ਨਾਲ ਜੇਤੂ ਅਗਲੀ ਖ਼ਬਰ ਬਠਿੰਡਾ ਦਿਹਾਤੀ ਤੋਂ 'ਆਪ' ਹਲਕਾ ਇੰਚਾਰਜ ਦੀ ਧਰਮਪਤਨੀ ਜਿਲ੍ਹਾ ਪ੍ਰੀਸ਼ਦ ਚੋਣ ਹਾਰੀ