12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਬਲਾਕ ਸੰਮਤੀ ਮਲੋਟ ਦੀਆਂ 16 ਸੀਟਾਂ 'ਤੇ 'ਆਪ' ਤੇ 3 'ਤੇ ਸ਼੍ਰੋਮਣੀ ਅਕਾਲੀ ਦਲ ਜੇਤੂ

ਮਲੋਟ, 17 ਦਸੰਬਰ (ਪਾਟਿਲ)- ਬਲਾਕ ਸੰਮਤੀ ਮਲੋਟ ਦੀਆਂ ਕੁੱਲ 25 ਸੀਟਾਂ ਵਿਚੋਂ 16 ਸੀਟਾਂ ਤੇ ਆਮ ਆਦਮੀ ਪਾਰਟੀ ਨੇ ਕਬਜ਼ਾ ਕਰ ਲਿਆ ਹੈ ਜਦਕਿ ਤਿੰਨ ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ ਜੇਤੂ ਰਿਹਾ ਹੈ। ਕਾਂਗਰਸ ਪਾਰਟੀ ਨੇ...

ਅਜੀਤ ਡੈਸਕ 17-12-2025

ਮਲੋਟ, 17 ਦਸੰਬਰ (ਪਾਟਿਲ)- ਬਲਾਕ ਸੰਮਤੀ ਮਲੋਟ ਦੀਆਂ ਕੁੱਲ 25 ਸੀਟਾਂ ਵਿਚੋਂ 16 ਸੀਟਾਂ ਤੇ ਆਮ ਆਦਮੀ ਪਾਰਟੀ ਨੇ ਕਬਜ਼ਾ ਕਰ ਲਿਆ ਹੈ ਜਦਕਿ ਤਿੰਨ ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ ਜੇਤੂ ਰਿਹਾ ਹੈ। ਕਾਂਗਰਸ ਪਾਰਟੀ ਨੇ ਮਲੋਟ ਸੰਮਤੀ ਵਿਚ ਖਾਤਾ ਨਹੀਂ ਖੋਲ੍ਹਿਆ ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ 3 ਦੇਸ਼ਾਂ ਦੇ ਦੌਰੇ ਦੇ ਆਖਰੀ ਪੜਾਅ 'ਤੇ ਓਮਾਨ ਪਹੁੰਚੇ ਅਗਲੀ ਖ਼ਬਰ ਪੰਜਾਬੀ ਗਾਇਕ ਕਰਮਾ ਟੌਪਰ ਨੇ ਜਿੱਤੀ ਨੌਹਰਾ ਜ਼ੋਨ ਤੋਂ ਬਲਾਕ ਸੰਮਤੀ ਦੀ ਚੋਣ