12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਖਨਿਆਣ ਜ਼ੋਨ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਕਰਮਜੀਤ ਕੌਰ ਚੋਣ ਜਿੱਤੇ

ਅਮਲੋਹ, 17 ਦਸੰਬਰ (ਕੇਵਲ ਸਿੰਘ )- ਹਲਕਾ ਅਮਲੋਹ ਦੇ ਬਲਾਕ ਸੰਮਤੀ ਜ਼ੋਨ ਖਨਿਆਣ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਕਰਮਜੀਤ ਕੌਰ ਚੋਣ ਜਿੱਤ ਗਏ ਹਨ। ਇਸ ਮੌਕੇ ਕਰਮਜੀਤ ਕੌਰ ਵਲੋਂ ਵੋਟਰਾਂ ...

ਅਜੀਤ ਡੈਸਕ 17-12-2025

ਅਮਲੋਹ, 17 ਦਸੰਬਰ (ਕੇਵਲ ਸਿੰਘ )- ਹਲਕਾ ਅਮਲੋਹ ਦੇ ਬਲਾਕ ਸੰਮਤੀ ਜ਼ੋਨ ਖਨਿਆਣ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਕਰਮਜੀਤ ਕੌਰ ਚੋਣ ਜਿੱਤ ਗਏ ਹਨ। ਇਸ ਮੌਕੇ ਕਰਮਜੀਤ ਕੌਰ ਵਲੋਂ ਵੋਟਰਾਂ ਅਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਪਿਛਲੀ ਖ਼ਬਰ ਸੰਗਤ ਬਲਾਕ ਸੰਮਤੀ ਦੀ ਵੋਟਿੰਗ ਦੀ ਗਿਣਤੀ ਦਾ ਕੰਮ ਅਮਨ ਸ਼ਾਂਤੀ ਨਾਲ ਚੜ੍ਹਿਆ ਨੇਪਰੇ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਕੁਲਥਮ ਜ਼ੋਨ ਤੋਂ ਕਾਂਗਰਸ ਪਾਰਟੀ ਦੀ ਸਰਪੰਚ ਬਿਮਲਾ ਦੇਵੀ ਬੰਗਾ ਜੇਤੂ