13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਬਲਾਕ ਸੰਮਤੀ ਜ਼ੋਨ ਗੌਸਾਬਾਦ ਤੋਂ 'ਆਪ' ਦੇ ਉਮੀਦਵਾਰ ਦਲਬੀਰ ਸਿੰਘ ਜੇਤੂ

ਰਾਮ ਤੀਰਥ, 17 ਦਸੰਬਰ (ਧਰਵਿੰਦਰ ਸਿੰਘ ਔਲਖ ) - ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਬਲਾਕ ਸੰਮਤੀ ਜ਼ੋਨ ਨੰਬਰ 17 ਗੌਸਾਬਾਦ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਲਬੀਰ ਸਿੰਘ ਵਡਾਲਾ ...

ਅਜੀਤ ਡੈਸਕ 17-12-2025

ਰਾਮ ਤੀਰਥ, 17 ਦਸੰਬਰ (ਧਰਵਿੰਦਰ ਸਿੰਘ ਔਲਖ ) - ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਬਲਾਕ ਸੰਮਤੀ ਜ਼ੋਨ ਨੰਬਰ 17 ਗੌਸਾਬਾਦ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਲਬੀਰ ਸਿੰਘ ਵਡਾਲਾ ਜੇਤੂ ਰਹੇ. ਉਨ੍ਹਾਂ ਆਪਣੇ ਨੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਜੈਮਲ ਸਿੰਘ ਵਡਾਲਾ ਅਤੇ ਭਾਜਪਾ ਦੇ ਉਮੀਦਵਾਰ ਕੁਲਦੀਪ ਸਿੰਘ ਹੈਪੀ ਮਾਹਲ ਨੂੰ ਹਰਾਇਆ।

 

ਪਿਛਲੀ ਖ਼ਬਰ ਜ਼ੋਨ ਸਰਲੀ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਜਰਮਨਜੀਤ ਕੌਰ ਜੇਤੂ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ 13 ਜ਼ੋਨਾਂ ਵਿਚੋਂ 9 ਤੇ ਸ਼੍ਰੋਮਣੀ ਅਕਾਲੀ ਦਲ ਅਤੇ 4 'ਤੇ 'ਆ...