13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੜਮਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਰਜਿੰਦਰ ਸਿੰਘ ਕਿਲੀ ਜੇਤੂ

ਮਮਦੋਟ , 17 ਦਸੰਬਰ ( ਰਾਜਿੰਦਰ ਸਿੰਘ ਹਾਂਡਾ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੜਮਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਕਿਲੀ ਨੇ ਆਪਣੇ ਵਿਰੋਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਲਖਵਿੰਦਰ ਸਿੰਘ ਤੂਰ ਨੂੰ 1125 ਵੋਟਾਂ ਦੇ ਫ਼ਰਕ ਨਾਲ ਮਾਤ ਦੇ ਕੇ ਜਿੱਤ ਹਾਸਿਲ ਕੀਤੀ ਹੈ ।

ਅਜੀਤ ਡੈਸਕ 17-12-2025

ਪਿਛਲੀ ਖ਼ਬਰ ਹਲਕਾ ਅਜਨਾਲਾ 'ਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ ਅਗਲੀ ਖ਼ਬਰ ਜ਼ੋਨ ਸਰਲੀ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਜਰਮਨਜੀਤ ਕੌਰ ਜੇਤੂ