13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਜ਼ੋਨ ਭਲਾਈਪੁਰ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਅਮਰੀਕ ਕੌਰ ਮੱਲ੍ਹਾ ਜਿੱਤੇ

ਮੀਆਂ ਵਿੰਡ, ਤਰਨ ਤਾਰਨ 17 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)- ਕਾਂਗਰਸ ਪਾਰਟੀ ਵਲੋਂ ਜ਼ੋਨ ਭਲਾਈਪੁਰ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਬੀਬੀ ਅਮਰੀਕ ਕੌਰ ਮੱਲ੍ਹਾ ਵੱਡੇ ਫਰਕ ਨਾਲ ਚੋਣ ...

ਅਜੀਤ ਡੈਸਕ 17-12-2025

ਮੀਆਂ ਵਿੰਡ, ਤਰਨ ਤਾਰਨ 17 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)- ਕਾਂਗਰਸ ਪਾਰਟੀ ਵਲੋਂ ਜ਼ੋਨ ਭਲਾਈਪੁਰ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਬੀਬੀ ਅਮਰੀਕ ਕੌਰ ਮੱਲ੍ਹਾ ਵੱਡੇ ਫਰਕ ਨਾਲ ਚੋਣ ਜਿੱਤੇ । ਉਨ੍ਹਾਂ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਨੂੰ ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾ ਕੇ ਇਹ ਚੋਣ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਈ।

ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਘੁਟੀਡ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਦਲਜੀਤ ਕੌਰ ਚੋਣ ਜਿੱਤੇ ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ ਪੰਚਾਇਤ ਸੰਮਤੀ ਨਤੀਜੇ - ਕੁੱਲ ਜ਼ੋਨ - 162,ਆਮ ਆਦਮੀ ਪਾਰਟੀ : 113,ਕਾਂਗਰਸ : 22,ਸ਼੍ਰੋਮਣੀ ਅਕਾਲੀ ਦ...