13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਬਲਾਕ ਸੰਮਤੀ ਜ਼ੋਨ ਘੁਟੀਡ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਦਲਜੀਤ ਕੌਰ ਚੋਣ ਜਿੱਤੇ

ਅਮਲੋਹ, 17 ਦਸੰਬਰ (ਕੇਵਲ ਸਿੰਘ ) - ਹਲਕਾ ਅਮਲੋਹ ਦੇ ਬਲਾਕ ਸੰਮਤੀ ਜ਼ੋਨ ਘੁਟੀਡ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਦਲਜੀਤ ਕੌਰ ਚੋਣ ਜਿੱਤੇ। ਇਸ ਮੌਕੇ 'ਤੇ ਵੋਟਰਾਂ ਅਤੇ ਸਾਬਕਾ ਕੈਬਨਿਟ...

ਅਜੀਤ ਡੈਸਕ 17-12-2025

ਅਮਲੋਹ, 17 ਦਸੰਬਰ (ਕੇਵਲ ਸਿੰਘ ) - ਹਲਕਾ ਅਮਲੋਹ ਦੇ ਬਲਾਕ ਸੰਮਤੀ ਜ਼ੋਨ ਘੁਟੀਡ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਦਲਜੀਤ ਕੌਰ ਚੋਣ ਜਿੱਤੇ। ਇਸ ਮੌਕੇ 'ਤੇ ਵੋਟਰਾਂ ਅਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦਾ ਦਲਜੀਤ ਕੌਰ ਵਲੋਂ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ।

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਰਸ਼ਾ ਛੀਨਾ 'ਆਪ' ਉਮੀਦਵਾਰ ਮਨਿੰਦਰ ਕੌਰ ਮਾਨ 4000 ਤੋਂ ਵੱਧ ਵੋਟਾਂ ਨਾਲ ਜਿੱਤੇ ਅਗਲੀ ਖ਼ਬਰ ਜ਼ੋਨ ਭਲਾਈਪੁਰ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਅਮਰੀਕ ਕੌਰ ਮੱਲ੍ਹਾ ਜਿੱਤੇ