13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਜ਼ੋਨ ਸਮਾਧ ਭਾਈ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਸ਼ਿੰਦਰਪਾਲ ਕੌਰ ਥਰਾਜ ਜੇਤੂ

ਸਮਾਧ ਭਾਈ, 17 ਦਸੰਬਰ (ਜਗਰੂਪ ਸਿੰਘ ਸਰੋਆ)-ਜਿਲ੍ਹਾ ਪ੍ਰੀਸ਼ਦ ਮੈਂਬਰ ਜੋਨ ਸਮਾਧ ਭਾਈ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਉਮੀਦਵਾਰ ਸ਼ਿੰਦਰਪਾਲ ਕੌਰ ਥਰਾਜ ਨੇ ਆਪਣੇ ਵਿਰੋਧੀ ਕਾਂਗਰਸ ਪਾਰਟੀ ...

ਅਜੀਤ ਡੈਸਕ 17-12-2025

ਸਮਾਧ ਭਾਈ, 17 ਦਸੰਬਰ (ਜਗਰੂਪ ਸਿੰਘ ਸਰੋਆ)-ਜਿਲ੍ਹਾ ਪ੍ਰੀਸ਼ਦ ਮੈਂਬਰ ਜੋਨ ਸਮਾਧ ਭਾਈ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਉਮੀਦਵਾਰ ਸ਼ਿੰਦਰਪਾਲ ਕੌਰ ਥਰਾਜ ਨੇ ਆਪਣੇ ਵਿਰੋਧੀ ਕਾਂਗਰਸ ਪਾਰਟੀ ਦੀ ਉਮੀਦਵਾਰ ਸਿਮਰਜੀਤ ਕੌਰ ਨੂੰ 1218 ਵੋਟਾਂ ਦੇ ਫਰਕ ਨਾਲ ਹਰਾਇਆ।

ਪਿਛਲੀ ਖ਼ਬਰ ਤੁਹਾਡੇ ਭਰੋਸੇ ਲਈ ਧੰਨਵਾਦ : ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣ ਤੋਂ ਬਾਅਦ ਇਥੋਪੀਅਨ ਸੰਸਦ 'ਚ 90 ਸਕਿੰਟਾਂ ਲਈ ਤਾੜੀਆਂ... ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਰਸ਼ਾ ਛੀਨਾ 'ਆਪ' ਉਮੀਦਵਾਰ ਮਨਿੰਦਰ ਕੌਰ ਮਾਨ 4000 ਤੋਂ ਵੱਧ ਵੋਟਾਂ ਨਾਲ ਜਿੱਤੇ