14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ 10 ਜ਼ੋਨਾਂ 'ਚੋਂ 3 'ਤੇ ਕਾਂਗਰਸ, 4 'ਤੇ ਆਪ, 2 ਆਜ਼ਾਦ ਤੇ 1 ਜ਼ੋਨ ਤੋਂ ਅਕਾਲੀ ਦਲ ਦਾ ਉਮੀਦਵਾਰ ਜੇਤੂ

ਕਪੂਰਥਲਾ, 17 ਦਸੰਬਰ (ਅਮਰਜੀਤ ਕੋਮਲ)-ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ 10 ਜ਼ੋਨਾਂ ਵਿਚੋਂ 3 'ਤੇ ਕਾਂਗਰਸ, 4 'ਤੇ ਆਮ ਆਦਮੀ ਪਾਰਟੀ, 2 ਜ਼ੋਨ ਤੋਂ ਆਜ਼ਾਦ ਤੇ 1 ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ...

ਅਜੀਤ ਡੈਸਕ 17-12-2025

ਕਪੂਰਥਲਾ, 17 ਦਸੰਬਰ (ਅਮਰਜੀਤ ਕੋਮਲ)-ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ 10 ਜ਼ੋਨਾਂ ਵਿਚੋਂ 3 'ਤੇ ਕਾਂਗਰਸ, 4 'ਤੇ ਆਮ ਆਦਮੀ ਪਾਰਟੀ, 2 ਜ਼ੋਨ ਤੋਂ ਆਜ਼ਾਦ ਤੇ 1 ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਜੇਤੂ ਰਿਹਾ | ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦੀ ਚੋਣ ਲਈ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਰਮਿਆਨ ਮੁਕਾਬਲਾ ਹੋਵੇਗਾ। ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਸੁਲਤਾਨਪੁਰ ਲੋਧੀ ਹਲਕੇ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਦੇ ਜੇਤੂ ਉਮੀਦਵਾਰ ਨਿਰਣਾਇਕ ਭੂਮਿਕਾ ਨਿਭਾਉਣਗੇ |

ਪਿਛਲੀ ਖ਼ਬਰ ਮਸਕਟ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ - ਸਥਾਈ ਦੋਸਤੀ ਦੀ ਧਰਤੀ ਅਗਲੀ ਖ਼ਬਰ ਨਾਭਾ: 25 ਬਲਾਕ ਸੰਮਤੀ ਨਤੀਜੇ ਦਾ ਫਾਈਨਲ ਨਤੀਜੇ