15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਪ੍ਰਦੂਸ਼ਣ 'ਤੇ ਚਰਚਾ ਮਹੱਤਵਪੂਰਨ ਹੈ - ਹਰਸਿਮਰਤ ਕੌਰ ਬਾਦਲ

ਨਵੀਂ ਦਿੱਲੀ, 18 ਦਸੰਬਰ - ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ, ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ, "ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਢੁਕਵੇਂ ਕਦਮ ਚੁੱਕਣ ਦੀ ਲੋੜ...

ਅਜੀਤ ਡੈਸਕ 18-12-2025

 ਨਵੀਂ ਦਿੱਲੀ, 18 ਦਸੰਬਰ - ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ, ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ, "ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਢੁਕਵੇਂ ਕਦਮ ਚੁੱਕਣ ਦੀ ਲੋੜ ਹੈ...ਪ੍ਰਦੂਸ਼ਣ 'ਤੇ ਚਰਚਾ ਮਹੱਤਵਪੂਰਨ ਹੈ, ਕਿਉਂਕਿ ਕਈ ਸਾਲਾਂ ਤੋਂ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ, ਦਿੱਲੀ ਵਿਚ ਪ੍ਰਦੂਸ਼ਣ ਵਿਚ ਵਾਧੇ ਲਈ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ..."।

ਪਿਛਲੀ ਖ਼ਬਰ ਸੁਲਤਾਨ ਹੈਥਮ ਬਿਨ ਤਾਰਿਕ ਅਲ ਸੈਦ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਆਰਡਰ ਆਫ਼ ਓਮਾਨ ਨਾਲ ਕੀਤਾ ਸਨਮਾਨਿਤ ਅਗਲੀ ਖ਼ਬਰ ਸੋਧੇ ਹੋਏ ਸ਼ਡਿਊਲ ਦੇ ਅਨੁਸਾਰ, ਅੱਜ 2,200 ਤੋਂ ਵੱਧ ਉਡਾਣਾਂ ਦਾ ਸੰਚਾਲਨ ਕਰੇਗੀ ਇੰਡੀਗੋ