ਚੰਡੀਗੜ੍ਹ, 19 ਦਸੰਬਰ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਉਨ੍ਹਾਂ ਟਵੀਟ ਕਰ ਇਸ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਗਰੀਬਾਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦਾ ਸਾਧਨ ‘ਮਨਰੇਗਾ’ ਸਕੀਮ ਨੂੰ ਬਦਲ ਕੇ ਗਰੀਬਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਇਸ ਧੱਕੇਸ਼ਾਹੀ ਵਿਰੁੱਧ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਜਨਵਰੀ ਦੇ ਦੂਜੇ ਹਫ਼ਤੇ ਬੁਲਾਇਆ ਜਾਵੇਗਾ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਪੰਜਾਬ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਚੰਡੀਗੜ੍ਹ, 19 ਦਸੰਬਰ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਉਨ੍ਹਾਂ ਟਵੀਟ ਕਰ ਇਸ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ...
ਅਜੀਤ ਡੈਸਕ
19-12-2025