15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਕਿਸਾਨ ਮਜ਼ਦੂਰ ਮੋਰਚਾ ਵਲੋਂ ਸੱਦੀ ਗਈ ਅੱਜ ਵਿਸ਼ੇਸ਼ ਇਕੱਤਰਤਾ

;ਚੰਡੀਗੜ੍ਹ, 19 ਦਸੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ’ਚ ਕਿਸਾਨ ਭਵਨ ਵਿਖੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਇਕ ਵਿਸ਼ੇਸ਼ ਇਕੱਤਰਤਾ ਅੱਜ 19 ਦਸੰਬਰ ਨੂੰ 11.30 ਵਜੇ ਸੱਦੀ ਗਈ....

ਅਜੀਤ ਡੈਸਕ 19-12-2025

 ;ਚੰਡੀਗੜ੍ਹ, 19 ਦਸੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ’ਚ ਕਿਸਾਨ ਭਵਨ ਵਿਖੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਇਕ ਵਿਸ਼ੇਸ਼ ਇਕੱਤਰਤਾ ਅੱਜ 19 ਦਸੰਬਰ ਨੂੰ 11.30 ਵਜੇ ਸੱਦੀ ਗਈ ਹੈ। ਇਹ ਜਾਣਕਾਰੀ ਕਿਸਾਨ ਮਜ਼ਦੂਰ ਮੋਰਚਾ ਦੇ ਪ੍ਰਮੁੱਖ ਆਗੂ ਸਰਵਣ ਸਿੰਘ ਪੰਧੇਰ ਵਲੋਂ ਦਿੱਤੀ ਗਈ ਹੈ।

ਪਿਛਲੀ ਖ਼ਬਰ ਧਾਰਮਿਕ ਤਨਖ਼ਾਹ ਪੂਰੀ ਕਰਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਪ੍ਰੋ. ਵਿਰਸਾ ਸਿੰਘ ਵਲਟੋਹਾ ਅਗਲੀ ਖ਼ਬਰ ਚੰਗੀਆਂ ਨੀਤੀਆਂ ਨਹੀਂ ਦੇਖਦੀਆਂ ਸੀਮਾਵਾਂ- ਅਰਵਿੰਦ ਕੇਜਰੀਵਾਲ