15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸੰਘਣੀ ਧੁੰਦ ਕਾਰਨ ਆਪਸ ’ਚ ਟਕਰਾਈਆਂ ਕਈ ਗੱਡੀਆਂ

ਜੈਂਤੀਪੁਰ, (ਅੰਮ੍ਰਿਤਸਰ), 19 ਦਸੰਬਰ (ਭੁਪਿੰਦਰ ਸਿੰਘ ਗਿੱਲ)- ਕਸਬੇ ਦੇ ਨਜ਼ਦੀਕੀ ਪਿੰਦੇ ਟੋਲ ਪਲਾਜ਼ਾ ਵਰਿਆਮ ਨੰਗਲ ਕੱਥੂਨੰਗਲ ਦੇ ਕੋਲ ਸੰਘਣੀ ਧੁੰਦ ਕਾਰਨ ਐਕਸੀਡੈਂਟ ਹੋਣ ਕਾਰਨ ਅੱਧੀ...

ਅਜੀਤ ਡੈਸਕ 19-12-2025

ਜੈਂਤੀਪੁਰ, (ਅੰਮ੍ਰਿਤਸਰ), 19 ਦਸੰਬਰ (ਭੁਪਿੰਦਰ ਸਿੰਘ ਗਿੱਲ)- ਕਸਬੇ ਦੇ ਨਜ਼ਦੀਕੀ ਪਿੰਦੇ ਟੋਲ ਪਲਾਜ਼ਾ ਵਰਿਆਮ ਨੰਗਲ ਕੱਥੂਨੰਗਲ ਦੇ ਕੋਲ ਸੰਘਣੀ ਧੁੰਦ ਕਾਰਨ ਐਕਸੀਡੈਂਟ ਹੋਣ ਕਾਰਨ ਅੱਧੀ ਦਰਜਨ ਦੇ ਕਰੀਬ ਗੱਡੀਆਂ ਨੁਕਸਾਨੀਆਂ ਗਈਆਂ। ਇਕੱਤਰ ਹੋਏ ਲੋਕਾਂ ਨੇ ਦੱਸਿਆ ਕਿ ਟਰੱਕ ਡਰਾਈਵਰ ਬਹੁਤ ਤੇਜ਼ੀ ਵਿਚ ਆ ਰਿਹਾ ਸੀ, ਜੋ ਗੱਡੀਆਂ ਨੂੰ ਟੱਕਰ ਮਾਰਨ ਤੋਂ ਬਾਅਦ ਡਵਾਇਡਰ ’ਤੇ ਚੜ ਗਿਆ। ਇਸ ਵਿਚ ਕਈ ਲੋਕਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ ਹਨ। 

ਪਿਛਲੀ ਖ਼ਬਰ ਪੰਜਾਬ ਦਾ ਨੌਜਵਾਨ ਰੁਜ਼ਗਾਰ ਮੰਗਣ ਵਾਲਾ ਨਹੀਂ ਸਗੋਂ ਬਣੇਗਾ ਦੇਣ ਵਾਲਾ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਭਾਰਤੀ ਸਿੰਘ ਨੇ ਦਿੱਤਾ ਪੁੱਤਰ ਨੂੰ ਜਨਮ