16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਟੀ-20 ਵਿਸ਼ਵ ਕੱਪ: ਚੋਣ ਕਮੇਟੀ ਦੀ ਮੀਟਿੰਗ ਹੋਈ ਸ਼ੁਰੂ

ਮੁੰਬਈ, 20 ਦਸੰਬਰ- ਟੀ-20 ਵਿਸ਼ਵ ਕੱਪ ਟੀਮ ਦੀ ਚੋਣ ਲਈ ਮੀਟਿੰਗ ਬੀ.ਸੀ.ਸੀ.ਆਈ. ਹੈੱਡਕੁਆਰਟਰ ਵਿਖੇ ਸ਼ੁਰੂ ਹੋ ਗਈ ਹੈ। ਸੀਨੀਅਰ ਪੁਰਸ਼ ਚੋਣ ਕਮੇਟੀ ਦੇ ਮੈਂਬਰਾਂ...

ਅਜੀਤ ਡੈਸਕ 20-12-2025

ਮੁੰਬਈ, 20 ਦਸੰਬਰ- ਟੀ-20 ਵਿਸ਼ਵ ਕੱਪ ਟੀਮ ਦੀ ਚੋਣ ਲਈ ਮੀਟਿੰਗ ਬੀ.ਸੀ.ਸੀ.ਆਈ. ਹੈੱਡਕੁਆਰਟਰ ਵਿਖੇ ਸ਼ੁਰੂ ਹੋ ਗਈ ਹੈ। ਸੀਨੀਅਰ ਪੁਰਸ਼ ਚੋਣ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਬੀ.ਸੀ.ਸੀ.ਆਈ. ਸਕੱਤਰ ਦੇਵਜੀਤ ਸੈਕੀਆ ਅਤੇ ਟੀ-20 ਕਪਤਾਨ ਸੂਰਿਆਕੁਮਾਰ ਯਾਦਵ ਵੀ ਮੀਟਿੰਗ ’ਚ ਮੌਜੂਦ ਹਨ।

ਪਿਛਲੀ ਖ਼ਬਰ ਟੀ-20 ਵਿਸ਼ਵ ਕੱਪ:ਭਾਰਤੀ ਟੀਮ ਦਾ ਹੋਇਆ ਐਲਾਨ ਅਗਲੀ ਖ਼ਬਰ ਬੰਗਲਾਦੇਸ਼ ’ਚ ਹਿੰਦੂ ਨੌਜਵਾਨ ਦੀ ਹੱਤਿਆ: ਸੱਤ ਮੁਲਜ਼ਮ ਕਾਬੂ