16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸ੍ਰੀ ਚਮਕੌਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾ ਹੋ ਰਹੀਆਂ ਹਨ ਨਤਮਸਤਕ

ਸ੍ਰੀ ਚਮਕੌਰ ਸਾਹਿਬ (ਫ਼ਤਹਿਗੜ੍ਹ ਸਾਹਿਬ), 21 ਦਸੰਬਰ (ਜਗਮੋਹਣ ਸਿੰਘ ਨਾਰੰਗ) - ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦੀ ਜੋੜ ਮੇਲ ਦੇ ਅੱਜ ਦੂਜੇ ਦਿਨ ਵੱਡੀ ਤਾਦਾਦ ਵਿਚ ਸੰਗਤਾਂ ਨੇ ਸ਼ਹੀਦਾ ਨੂੰ ਸਿਜਦਾ...

ਅਜੀਤ ਡੈਸਕ 21-12-2025

 ਸ੍ਰੀ ਚਮਕੌਰ ਸਾਹਿਬ (ਫ਼ਤਹਿਗੜ੍ਹ ਸਾਹਿਬ), 21 ਦਸੰਬਰ (ਜਗਮੋਹਣ ਸਿੰਘ ਨਾਰੰਗ) - ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦੀ ਜੋੜ ਮੇਲ ਦੇ ਅੱਜ ਦੂਜੇ ਦਿਨ ਵੱਡੀ ਤਾਦਾਦ ਵਿਚ ਸੰਗਤਾਂ ਨੇ ਸ਼ਹੀਦਾ ਨੂੰ ਸਿਜਦਾ ਕੀਤਾ ।ਇਸ ਮੌਕੇ ਸਮੂਹ ਗੁਰੂ ਘਰਾਂ ਵਿਚ ਕੀਰਤਨ,ਢਾਡੀ ਜਥੇ ਸੰਗਤਾਂ ਨੂੰ ਬਾਣੀ ਨਾਲ ਜੋੜ ਰਹੇ ਹਨ।

ਪਿਛਲੀ ਖ਼ਬਰ ਉੱਤਰੀ ਭਾਰਤ ਵਿਚ ਧੁੰਦ ਕਾਰਨ ਉਡਾਣ ਸੰਚਾਲਨ ਵਿਚ ਵਿਘਨ, ਏਅਰਪੋਰਟ ਅਥਾਰਟੀ ਵਲੋਂ ਐਡਵਾਈਜ਼ਰੀ ਜਾਰੀ ਅਗਲੀ ਖ਼ਬਰ ਅਮਰੀਕਾ ਨੇ ਵੈਨੇਜ਼ੁਏਲਾ ਦੇ ਤੱਟ ਤੋਂ ਜ਼ਬਤ ਕੀਤਾ ਦੂਜਾ ਤੇਲ ਟੈਂਕਰ