16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਪਾਸਟਰ ਅੰਕੁਰ ਨਰੂਲਾ ਨੂੰ 13 ਸਾਲ ਦੀ ਲੜਕੀ ਦੇ ਮਾਮਲੇ ਵਿਚ ਬਿਆਨ ਸੰਬੰਧੀ ਕਾਨੂੰਨੀ ਨੋਟਿਸ

ਅੰਮ੍ਰਿਤਸਰ, 21 ਦਸੰਬਰ - ਪਾਸਟਰ ਅੰਕੁਰ ਨਰੂਲਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। 13 ਸਾਲ ਦੀ ਲੜਕੀ ਦੇ ਮਾਮਲੇ ਵਿਚ ਉਨ੍ਹਾਂ ਦੇ ਬਿਆਨ ਸੰਬੰਧੀ ਉਨ੍ਹਾਂ ਨੂੰ ਇਕ ਕਾਨੂੰਨੀ ਨੋਟਿਸ ਭੇਜਿਆ ਗਿਆ...

ਅਜੀਤ ਡੈਸਕ 21-12-2025

 ਅੰਮ੍ਰਿਤਸਰ, 21 ਦਸੰਬਰ - ਪਾਸਟਰ ਅੰਕੁਰ ਨਰੂਲਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। 13 ਸਾਲ ਦੀ ਲੜਕੀ ਦੇ ਮਾਮਲੇ ਵਿਚ ਉਨ੍ਹਾਂ ਦੇ ਬਿਆਨ ਸੰਬੰਧੀ ਉਨ੍ਹਾਂ ਨੂੰ ਇਕ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਅੰਤਰਰਾਸ਼ਟਰੀ ਖ਼ਾਲਿਸਤਾਨ ਵਿਰੋਧੀ ਅੱਤਵਾਦੀ ਖ਼ਰੰਟ ਦੇ ਮੁਖੀ ਗੁਰਸਿਮਰਨ ਸਿੰਘ ਮੰਡ ਨੇ ਇਕ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿਚ ਵਿਵਾਦਪੂਰਨ ਬਿਆਨ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ।

ਪਿਛਲੀ ਖ਼ਬਰ ਕੁਝ ਦਿਨ ਪਹਿਲਾਂ ਐਸਆਈਆਰ ਦੀ ਮੰਗ ਕਰਨ ਵਾਲੇ ਕੁਝ ਲੋਕ ਹੁਣ ਕਰ ਰਹੇ ਇਸ ਦਾ ਵਿਰੋਧ - ਗਜੇਂਦਰ ਸਿੰਘ ਸ਼ੇਖਾਵਤ ਅਗਲੀ ਖ਼ਬਰ ਸੜਕ ਹਾਦਸੇ ਚ ਇਕ ਨੌਜਵਾਨ ਦੀ ਮੌਤ, ਦੂਜਾ ਜ਼ਖ਼ਮੀਂ