16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਅੰਡਰ-19 ਏਸ਼ੀਆ ਕੱਪ ਫਾਈਨਲ : ਭਾਰਤ ਵਲੋਂ ਪਾਕਿਸਤਾਨ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ

ਦੁਬਈ, 21 ਦਸੰਬਰ - ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਵਿਚਕਾਰ ਅੰਡਰ-19 ਏਸ਼ੀਆ ਕੱਪ ਫਾਈਨਲ ਦੁਬਾਈ ਵਿਖੇ ਖੇਡਿਆ ਜਾਰਿਹਾ ਹੈ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਆਯੁਸ਼ ਮਹਾਤਰੇ ਨੇ ਪਾਕਿਸਤਾਨ...

ਅਜੀਤ ਡੈਸਕ 21-12-2025

ਦੁਬਈ, 21 ਦਸੰਬਰ - ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਵਿਚਕਾਰ ਅੰਡਰ-19 ਏਸ਼ੀਆ ਕੱਪ ਫਾਈਨਲ ਦੁਬਾਈ ਵਿਖੇ ਖੇਡਿਆ ਜਾਰਿਹਾ ਹੈ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਆਯੁਸ਼ ਮਹਾਤਰੇ ਨੇ ਪਾਕਿਸਤਾਨ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਖ਼ਬਰ ਲਿਖੇ ਜਾਣ ਤੱਕ ਪਾਕਿਸਤਾਨ ਨੇ 25 ਓਵਰਾਂ ਵਿਚ 2 ਵਿਕਟਾਂ ਦੇ ਨੁਕਸਾਨ 'ਤੇ 164 ਦੌੜਾਂ ਬਣਾ ਲਈਆਂ ਸਨ। ਸਮੀਰ ਮਿਨਹਾਸ 88 ਅਤੇ ਅਹਿਮਦ ਹੁਸੈਨ 22 ਦੌੜਾਂ ਬਣਾ ਕੇ ਖੇਡ ਰਹੇ ਸਨ।

ਪਿਛਲੀ ਖ਼ਬਰ ਨਵੇਂ ਨਿਵੇਸ਼ਕਾਂ ਦੇ ਵਾਧੇ ਵਿਚ 11.6 ਫ਼ੀਸਦੀ ਦੀ ਗਿਰਾਵਟ ਦਰਜ : ਰਿਪੋਰਟ ਅਗਲੀ ਖ਼ਬਰ ਆਰ.ਐਸ.ਐਸ. ਨੂੰ ਭਾਜਪਾ ਦੇ ਸ਼ੀਸ਼ੇ ਰਾਹੀਂ ਸਮਝਣ ਦਾ ਰੁਝਾਨ, ਬਹੁਤ ਵੱਡੀ ਗਲਤੀ - ਮੋਹਨ ਭਾਗਵਤ