17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸੰਘਣੀ ਧੁੰਦ ਵਿਚ ਪਾਕਿਸਤਾਨ ਤੋਂ ਆਏ ਡਰੋਨ ਨੇ ਭਾਰਤੀ ਖੇਤਰ ਅੰਦਰ ਸੁੱਟੀ 60 ਕਰੋੜ ਦੀ ਹੈਰੋਇਨ

ਅਟਾਰੀ ਸਰਹੱਦ, ਅੰਮ੍ਰਿਤਸਰ-21 ਦਸੰਬਰ-(ਰਾਜਿੰਦਰ ਸਿੰਘ ਰੂਬੀ ,ਗੁਰਦੀਪ ਸਿੰਘ)-ਪੰਜਾਬ ਦੇ ਡੀ.ਜੀ.ਪੀ. ਦੇ ਆਦੇਸ਼ਾਂ 'ਤੇ ਪਾਲਣ ਕਰਦਿਆਂ ਪੰਜਾਬ ਪੁਲਿਸ ਦੇ ਵਿਭਾਗ ਏ.ਐਨ. ਟੀ.ਐਫ. ,ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੇ ...

ਅਜੀਤ ਡੈਸਕ 22-12-2025

ਅਟਾਰੀ ਸਰਹੱਦ, ਅੰਮ੍ਰਿਤਸਰ-21 ਦਸੰਬਰ-(ਰਾਜਿੰਦਰ ਸਿੰਘ ਰੂਬੀ ,ਗੁਰਦੀਪ ਸਿੰਘ)-ਪੰਜਾਬ ਦੇ ਡੀ.ਜੀ.ਪੀ. ਦੇ ਆਦੇਸ਼ਾਂ 'ਤੇ ਪਾਲਣ ਕਰਦਿਆਂ ਪੰਜਾਬ ਪੁਲਿਸ ਦੇ ਵਿਭਾਗ ਏ.ਐਨ. ਟੀ.ਐਫ. ,ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੇ ਸਾਂਝੇ ਆਪ੍ਰੇਸ਼ਨ ਨੂੰ ਦੇਰ ਰਾਤ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਪਾਕਿਸਤਾਨ ਵਾਲੇ ਪਾਸਿਓਂ ਸੰਘਣੀ ਧੁੰਦ ਵਿਚ ਭਾਰਤੀ ਖੇਤਰ ਅੰਦਰ ਆ ਕੇ ਡਿੱਗਾ ਵੱਡਾ ਡਰੋਨ ਡਿਗਿਆ। ਜਿਸ ਨੂੰ ਏ.ਐਨ.ਟੀ.ਐਫ. ਦੇ ਅਧਿਕਾਰੀਆਂ ਵਲੋਂ ਪਾਕਿਸਤਾਨੀ ਤਸਕਰਾਂ ਵਲੋਂ ਭੇਜੀ 60 ਕਰੋੜ ਦੇ ਕਰੀਬ ਦੀ 12 ਕਿੱਲੋ ਦੇ ਕਰੀਬ ਭੇਜੀ ਗਈ ਹੈਰੋਇਨ ਨੂੰ ਫੜ ਕੇ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ।

ਪਿਛਲੀ ਖ਼ਬਰ ਅੰਕੁਸ਼ ਜਾਧਵ ਨੇ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ 'ਚ 10 ਮੀਟਰ ਏਅਰ ਰਾਈਫਲ ਵਿਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਵਿਦੇਸ਼ ਮੰਤਰੀ ਜੈਸ਼ੰਕਰ ਕੋਲੰਬੋ ਪਹੁੰਚੇ