17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸੱਚਖੰਡ ਐਕਸਪ੍ਰੈਸ ਅੱਜ ਮੁੜ ਚਾਰ ਘੰਟੇ ਦੇਰੀ ਨਾਲ ਰਵਾਨਾ

ਅੰਮ੍ਰਿਤਸਰ, 25 ਦਸੰਬਰ (ਗਗਨਦੀਪ ਸ਼ਰਮਾ)-ਅੰਮ੍ਰਿਤਸਰ ਤੋਂ ਚੱਲ ਕੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਜਾਣ ਵਾਲੀ ਰੇਲ ਗੱਡੀ ਨੰਬਰ (12716) ਸੱਚਖੰਡ ਐਕਸਪ੍ਰੈਸ ਅੱਜ ਮੁੜ ਨਿਰਧਾਰਤ ਸਮੇਂ ਨਾਲੋਂ...

ਅਜੀਤ ਡੈਸਕ 25-12-2025

ਅੰਮ੍ਰਿਤਸਰ, 25 ਦਸੰਬਰ (ਗਗਨਦੀਪ ਸ਼ਰਮਾ)-ਅੰਮ੍ਰਿਤਸਰ ਤੋਂ ਚੱਲ ਕੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਜਾਣ ਵਾਲੀ ਰੇਲ ਗੱਡੀ ਨੰਬਰ (12716) ਸੱਚਖੰਡ ਐਕਸਪ੍ਰੈਸ ਅੱਜ ਮੁੜ ਨਿਰਧਾਰਤ ਸਮੇਂ ਨਾਲੋਂ 4 ਘੰਟੇ ਦੇਰੀ ਨਾਲ ਰਵਾਨਾ ਹੋਈ, ਜਿਸ ਕਾਰਨ ਇਸ ਗੱਡੀ ਦੇ ਯਾਤਰੀਆਂ ਨੂੰ ਕਾਫੀ ਤੰਗ-ਪ੍ਰੇਸ਼ਾਨ ਹੋਣਾ ਪਿਆ।

ਪਿਛਲੀ ਖ਼ਬਰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ 101ਵੀਂ ਜਨਮ ਵਰ੍ਹੇਗੰਢ ’ਤੇ ਪ੍ਰਧਾਨ ਮੰਤਰੀ ਸਮੇਤ ਵੱਖ ਵੱਖ ਆਗੂਆਂ ਵਲੋਂ... ਅਗਲੀ ਖ਼ਬਰ ਕਰਨਾਟਕ:ਸਲੀਪਰ ਬੱਸ ਨੂੰ ਲੱਗੀ ਅੱਗ, ਜ਼ਿੰਦਾ ਸੜ੍ਹ ਗਏ 10 ਲੋਕ