16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਗੁਰੂ ਗੋਬਿੰਦ ਸਿੰਘ ਜੀ ਤੇ ਸਾਹਿਬਜ਼ਾਦਿਆਂ ਦਾ ਜੀਵਨ ਲੋਕਾਂ ਨੂੰ ਕਰਦਾ ਰਹੇਗਾ ਪ੍ਰੇਰਿਤ- ਪ੍ਰਧਾਨ ਮੰਤਰੀ

ਨਵੀਂ ਦਿੱਲੀ, 26 ਦਸੰਬਰ- ਵੀਰ ਬਾਲ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਟਵੀਟ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵੀਰ ਬਾਲ ਦਿਵਸ ਸ਼ਰਧਾ ਦਾ ਅਜਿਹਾ ਮੌਕਾ ਹੈ, ਜੋ ਬਹਾਦਰ ਸਾਹਿਬਜ਼ਾਦਿਆਂ ਦੀ....

ਅਜੀਤ ਡੈਸਕ 26-12-2025

ਨਵੀਂ ਦਿੱਲੀ, 26 ਦਸੰਬਰ- ਵੀਰ ਬਾਲ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਟਵੀਟ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵੀਰ ਬਾਲ ਦਿਵਸ ਸ਼ਰਧਾ ਦਾ ਅਜਿਹਾ ਮੌਕਾ ਹੈ, ਜੋ ਬਹਾਦਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰਨ ਲਈ ਸਮਰਪਿਤ ਹੈ। ਅਸੀਂ ਮਾਤਾ ਗੁਜਰੀ ਜੀ ਦੇ ਅਟੁੱਟ ਵਿਸ਼ਵਾਸ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਦੀਵੀ ਸਿੱਖਿਆਵਾਂ ਨੂੰ ਯਾਦ ਕਰਦੇ ਹਾਂ। ਇਹ ਦਿਨ ਹਿੰਮਤ, ਦ੍ਰਿੜ੍ਹਤਾ ਅਤੇ ਸੱਚਾਈ ਨਾਲ ਸੰਬੰਧਿਤ ਹੈ। ਉਨ੍ਹਾਂ ਦੇ ਜੀਵਨ ਅਤੇ ਆਦਰਸ਼ ਪੀੜ੍ਹੀਆਂ ਤੱਕ ਲੋਕਾਂ ਨੂੰ ਪ੍ਰੇਰਿਤ ਕਰਦੇ ਰਹਿਣਗੇ।

ਪਿਛਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ ਸ੍ਰੀ ਦਰਬਾਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਅੱਜ ਤੋਂ ਰੇਲ ਸਫ਼ਰ ਹੋਇਆ ਮਹਿੰਗਾ, ਮੰਤਰਾਲੇ ਨੇ ਵਧਾਇਆ ਕਿਰਾਇਆ