16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਵੀਰ ਬਾਲ ਦਿਵਸ ਮੌਕੇ ਰਾਸ਼ਟਰਪਤੀ ਵਲੋਂ 20 ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ

ਨਵੀਂ ਦਿੱਲੀ, 26 ਦਸੰਬਰ- ਵੀਰ ਬਾਲ ਦਿਵਸ ਦੇ ਮੌਕੇ 'ਤੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 18 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਚੁਣੇ ਗਏ 20 ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ....

ਅਜੀਤ ਡੈਸਕ 26-12-2025

ਨਵੀਂ ਦਿੱਲੀ, 26 ਦਸੰਬਰ- ਵੀਰ ਬਾਲ ਦਿਵਸ ਦੇ ਮੌਕੇ 'ਤੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 18 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਚੁਣੇ ਗਏ 20 ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਨ੍ਹਾਂ ਪੁਰਸਕਾਰ ਜੇਤੂਆਂ ਵਿਚ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਸ਼੍ਰਵਣ ਸਿੰਘ ਵੀ ਸ਼ਾਮਿਲ ਹੈ, ਜਿਸ ਨੇ ਪਾਕਿ ਨਾਲ ਜੰਗ ਦੌਰਾਨ ਭਾਰਤੀ ਫ਼ੌਜ ਨੂੰ ਰਸਦ ਪਹੁੰਚਾ ਉਨ੍ਹਾਂ ਦੀ ਮਦਦ ਕੀਤੀ ਸੀ।

ਪਿਛਲੀ ਖ਼ਬਰ ਆਪ੍ਰੇਸ਼ਨ ਸੰਧੂਰ ਦੇ ਛੋਟੇ ਨਾਇਕ ਸ਼ਰਵਨ ਨੂੰ ਰਾਸ਼ਟਰਪਤੀ ਵਲੋਂ ਮਿਲਿਆ ਪੁਰਸਕਾਰ ਅਗਲੀ ਖ਼ਬਰ ਬਰਨਾਲਾ ਦੇ ਪਿੰਡ ਟੱਲੇਵਾਲ ਵਿਖੇ ਇਕ ਘਰ ’ਚੋਂ ਲੜਕੇ ਤੇ ਲੜਕੀ ਦੀਆਂ ਭੇਤਭਰੀ ਹਾਲਤ ਵਿਚ ਲਾਸ਼ਾਂ ਬਰਾਮਦ