16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਵੀਰ ਬਾਲ ਦਿਵਸ ਸਮਾਗਮ ’ਚ ਪੁੱਜੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 26 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ 'ਵੀਰ ਬਾਲ ਦਿਵਸ' ਦੇ ਰਾਸ਼ਟਰੀ ਪ੍ਰੋਗਰਾਮ ਵਿਚ ਹਿੱਸਾ ਲੈਣ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸਨ।

ਅਜੀਤ ਡੈਸਕ 26-12-2025

ਨਵੀਂ ਦਿੱਲੀ, 26 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ 'ਵੀਰ ਬਾਲ ਦਿਵਸ' ਦੇ ਰਾਸ਼ਟਰੀ ਪ੍ਰੋਗਰਾਮ ਵਿਚ ਹਿੱਸਾ ਲੈਣ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸਨ।

ਪਿਛਲੀ ਖ਼ਬਰ ਸਾਹਿਬਜ਼ਾਦੇ ਹਨ ਅਦੁੱਤੀ ਸ਼ਹਾਦਤ ਦੀ ਮਿਸਾਲ- ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ