16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

ਪਟਨਾ ਸਾਹਿਬ,26 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ, ਹਰਜੀਤ ਸਿੰਘ)- ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮਨਾਏ ਜਾ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ...

ਅਜੀਤ ਡੈਸਕ 26-12-2025

ਪਟਨਾ ਸਾਹਿਬ,26 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ, ਹਰਜੀਤ ਸਿੰਘ)- ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮਨਾਏ ਜਾ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਅਲੋ‌ਕਿਕ ਅਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਗਊ ਘਾਟ ਤੋਂ ਆਰੰਭ ਹੋਇਆ ਅਤੇ ਵੱਖ-ਵੱਖ ਬਜ਼ਾਰਾਂ ’ਚੋਂ ਹੁੰਦਾ ਹੋਇਆ ਦੇਰ ਸ਼ਾਮ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸਮਾਪਤ ਹੋਵੇਗਾ।

ਪਿਛਲੀ ਖ਼ਬਰ ਡਿਪਟੀ ਡਾਇਰੈਕਟਰ ਜਲੰਧਰ ਨੇ ਚਰਨਜੀਤ ਸਿੰਘ ਭੱਟੀ ਨੂੰ ਸਰਪੰਚੀ ਤੋਂ ਕੀਤਾ ਮੁਅਤੱਲ ਅਗਲੀ ਖ਼ਬਰ ਸ਼ਰਵਣ ਸਿੰਘ ਨੂੰ ਬਾਲ ਪੁਰਸਕਾਰ ਮਿਲਣਾ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ- ਮੁੱਖ ਮੰਤਰੀ ਮਾਨ