16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਅੱਜ ਪੂਰਾ ਦੇਸ਼ ਸਾਹਿਬਜ਼ਾਦਿਆਂ ਦੀ ਬਹਾਦਰੀ ਦੀ ਗਾਥਾ ਬਾਰੇ ਜਾਣ ਰਿਹਾ ਹੈ - ਸਿਰਸਾ

ਨਵੀਂ ਦਿੱਲੀ , 26 ਦਸੰਬਰ - ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, "2022 ਵਿਚ, ਪ੍ਰਧਾਨ ਮੰਤਰੀ ਮੋਦੀ ਨੇ 'ਵੀਰ ਬਾਲ ਦਿਵਸ' ਦਾ ਐਲਾਨ ਕੀਤਾ ਅਤੇ ਇਸ ਨੂੰ ਬਾਬਾ ਜ਼ੋਰਾਵਰ ਸਿੰਘ ਜੀ ...

ਅਜੀਤ ਡੈਸਕ 26-12-2025

ਨਵੀਂ ਦਿੱਲੀ , 26 ਦਸੰਬਰ - ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, "2022 ਵਿਚ, ਪ੍ਰਧਾਨ ਮੰਤਰੀ ਮੋਦੀ ਨੇ 'ਵੀਰ ਬਾਲ ਦਿਵਸ' ਦਾ ਐਲਾਨ ਕੀਤਾ ਅਤੇ ਇਸ ਨੂੰ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਫ਼ਤਹਿ ਸਿੰਘ ਜੀ ਨੂੰ ਸਮਰਪਿਤ ਕੀਤਾ। ਇਹ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਅੱਜ ਪੂਰਾ ਦੇਸ਼ ਸਾਹਿਬਜ਼ਾਦਿਆਂ ਦੀ ਬਹਾਦਰੀ ਦੀ ਗਾਥਾ ਬਾਰੇ ਜਾਣ ਰਿਹਾ ਹੈ... ਬਾਬਾ ਜ਼ੋਰਾਵਰ ਸਿੰਘ ਅਤੇ ਫ਼ਤਹਿਸਿੰਘ ਜੀ ਨੇ ਛੋਟੀ ਉਮਰ ਵਿਚ ਹੀ ਇੰਨੀ ਵੱਡੀ ਕੁਰਬਾਨੀ ਦਿੱਤੀ। "

ਪਿਛਲੀ ਖ਼ਬਰ ਭਾਰਤੀ ਰੇਲਵੇ 2030 ਤੱਕ 48 ਸ਼ਹਿਰਾਂ ਵਿਚ ਸ਼ੁਰੂਆਤੀ ਰੇਲਗੱਡੀਆਂ ਦੀ ਦੁੱਗਣੀ ਕਰੇਗਾ ਸਮਰੱਥਾ ਅਗਲੀ ਖ਼ਬਰ ਲੁਧਿਆਣਾ ਨਗਰ ਨਿਗਮ ਹਾਊਸ ਦੀ ਮੀਟਿੰਗ ਦੌਰਾਨ ਕੱਚੇ ਸਫਾਈ ਕਰਮਚਾਰੀਆਂ ਨੇ ਦਿੱਤਾ ਧਰਨਾ