16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ੍ਰੀ ਹਰਿਮੰਦਰ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਦਸਵੇਂ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 27 ਦਸੰਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਐਸ.ਜੀ.ਪੀ.ਸੀ. ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ...

ਅਜੀਤ ਡੈਸਕ 27-12-2025

ਅੰਮ੍ਰਿਤਸਰ, 27 ਦਸੰਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਐਸ.ਜੀ.ਪੀ.ਸੀ. ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੌਅ ਸਜਾਏ ਗਏ ਹਨ। ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਚੱਲ ਰਹੇ ਹਨ। ਰਾਤ ਨੂੰ ਦੀਪਮਾਲਾ ਵੀ ਕੀਤੀ ਜਾਵੇਗੀ।

ਪਿਛਲੀ ਖ਼ਬਰ ਇਮੀਗ੍ਰੇਸ਼ਨ ਸੈਂਟਰ ’ਤੇ ਚੱਲੀਆਂ ਗੋਲੀਆਂ ਅਗਲੀ ਖ਼ਬਰ ਐਸ.ਐਸ.ਪੀ. ਵਿਜੀਲੈਂਸ ਲਖਬੀਰ ਸਿੰਘ ਮੁਅੱਤਲ